Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

CommonWealthGames

ਕਾਮਨਵੈਲਥ ਖੇਡਾਂ 'ਚ ਤਗ਼ਮਾ ਜੇਤੂ ਹਰਜਿੰਦਰ ਕੌਰ ਸਨਮਾਨਿਤ 

ਵੇਟ ਲਿਫਟਿੰਗ ਵਿੱਚ ਜਿਤਿਆ ਸੀ ਚਾਂਦੀ ਦਾ ਤਗ਼ਮਾ 

ਕਾਮਨਵੈਲਥ ਖੇਡਾਂ ਵਿੱਚ ਭਾਰਤ ਦਾ ਚੌਥਾ ਸਥਾਨ ਪੂਰੇ ਦੇਸ਼ ਲਈ ਹੈ ਮਾਣ ਵਾਲੀ ਗੱਲ : ਖੇਡ ਰਾਜ ਮੰਤਰੀ ਗੌਰਵ ਗੌਤਮ

 ਉਨ੍ਹਾਂ ਕਿਹਾ ਕਿ ਮੌਜੂਦਾ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਖਿਡਾਰੀ ਵੀ ਭਵਿੱਖ ਵਿੱਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਕੇ ਦੇਸ਼ ਲਈ ਤਮਗੇ ਜਿੱਤਣ ਦੀ ਸਮਰੱਥਾ ਰੱਖਦੀਆਂ ਹਨ। ਇਸ ਮੌਕੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ/ਸਾਬਕਾ ਸਪੀਕਰ ਸ੍ਰੀ ਗਿਆਨਚੰਦ ਗੁਪਤਾ ਅਤੇ ਕਾਲਕਾ ਤੋਂ ਸਾਬਕਾ ਵਿਧਾਇਕ ਲਤਿਕਾ ਸ਼ਰਮਾ ਤੇ ਹੋਰ ਪਤਵੰਤੇ ਲੋਕ ਮੌਜੂਦ ਸਨ।

 
 

ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਲਵਪ੍ਰੀਤ ਸਿੰਘ ਨੇ ਦੇਸ਼ ਦਾ ਨਾਮ ਕੀਤਾ ਰੌਸ਼ਨ

ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਈਆਂ ਕਾਮਨਵੈਲਥ ਖੇਡਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਲ ਸਚੰਦਰ ਦੇ ਹੋਣਹਾਰ ਨੌਜਵਾਨ ਲਵਪ੍ਰੀਤ ਸਿੰਘ ਨੇ ਵੇਟ ਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਪਿੰਡ, ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਅਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।

ਰਾਸ਼ਟਰਮੰਡਲ ਖੇਡਾਂ ਦੀ ਚਾਂਦੀ ਤਗਮਾ ਜੇਤੂ ਦਾ ਪਟਿਆਲਾ ਵਿੱਚ ਸ਼ਾਨਦਾਰ ਸਵਾਗਤ

ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾਵਾਂ ਦੇ 69 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਪਟਿਆਲਾ ਦੀ ਧੀ ਹਰਜਿੰਦਰ ਕੌਰ ਦਾ ਅੱਜ ਪਟਿਆਲਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। 

ਕਾਮਨਵੈਲਥ ਖੇਡਾਂ ‘ਚ ਹਰਿਆਣਾ ਦੀ ਸਰਦਾਰੀ, 11 ਤਗ਼ਮਿਆਂ ਨਾਲ ਦੁਨੀਆ ਵਿੱਚ ਗੂੰਜਿਆਂ ਸੂਬੇ ਦਾ ਨਾਂ : ਡਾ. ਅਰਵਿੰਦ ਸ਼ਰਮਾ

ਉਨ੍ਹਾਂ ਉਮੀਦ ਜਤਾਈ ਕਿ ਹਰਿਆਣਾ ਦੇ ਖਿਡਾਰੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇਸ਼ ਦਾ ਤਿਰੰਗਾ ਉੱਚਾ ਕਰਦੇ ਹੋਏ ਪ੍ਰਦੇਸ਼ ਦਾ ਨਾਂ ਰੌਸ਼ਨ ਕਰਦੇ ਰਹਿਣਗੇ।

 

 

ਕਾਮਨਵੈਲਥ ਗੇਮਜ਼ 2026 : ਹਰਿਆਣਾ ਦੀਆਂ ਧੀਆਂ ਨੇ ਬਾਕਸਿੰਗ ਵਿੱਚ ਭਾਰਤ ਨੂੰ ਦਿਵਾਈ ਡਬਲ ਗੋਲਡ ਦੀ ਸੌਗਾਤ

  ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੀਤੀ ਪਵਾਰ ਅਤੇ ਜੈਸਮੀਨ ਲਾਂਬੋਰੀਆ ਨੂੰ ਦਿੱਤੀ ਵਧਾਈ