ਭਗਵੰਤ ਮਾਨ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ।