Friday, November 20, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Commuters

ਸੁਨਾਮ ਛਾਹੜ ਸੜਕ ਦੀ ਦੁਰਦਸ਼ਾ ਰਾਹਗੀਰ ਪ੍ਰੇਸ਼ਾਨ ਵਿਕਾਸ ਕਾਰਜਾਂ ਦੇ ਸਰਕਾਰੀ ਦਾਅਵੇ ਖੋਖਲੇ

 ਉਨ੍ਹਾਂ ਆਖਿਆ ਕਿ ਸੁਨਾਮ ਤੋਂ ਛਾਹੜ ਨੂੰ ਜਾਂਦੀ ਸੜਕ ਦੀ ਹਾਲਤ ਜਗ੍ਹਾ ਜਗ੍ਹਾ ਤੋਂ ਟੁੱਟ ਗਈ ਹੈ ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਵਿਕਾਸ ਦੇ ਨਾਂਅ ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਜਗ੍ਹਾ ਟੁੱਟੀ ਹੋਈ ਸੁਨਾਮ ਛਾਹੜ ਸੜਕ ਨੂੰ ਤੁਰੰਤ ਠੀਕ ਕਰਵਾਏ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਤੋਂ ਛੁਟਕਾਰਾ ਮਿਲ ਸਕੇ।

ਫਾਈਲ 03-- ਸੜਕ ਸੁਨਾਮ

ਪਿੰਡ ਫਰਵਾਹੀ ਨੂੰ ਜਾਂਦੀ ਲਿੰਕ ਸੜਕ 'ਚ ਪਏ ਖੱਡੇ ਰਾਹਗੀਰਾਂ ਲਈ ਬਣੇ ਮੁਸੀਬਤ

ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਵੀਆਂ ਸੜਕਾਂ ਦੇ ਨਿਰਮਾਣ ਅਤੇ ਵਿਕਾਸ ਕਰਵਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਵਾਅਦਿਆਂ ਵਿੱਚ ਕਿੰਨੀ ਕੁ ਸੱਚਾਈ ਹੈ ਇਸ ਗੱਲ ਦਾ ਅੰਦਾਜ਼ਾ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੰਬਰ 7 ਤੋਂ ਪਿੰਡ ਫਰਵਾਹੀ ਨੂੰ ਜਾਣ ਵਾਲੀ ਲਿੰਕ ਸੜਕ ਤੇ ਬਣੇ ਡੂੰਘੇ-ਡੂੰਘੇ ਖੱਡਿਆਂ ਤੋਂ ਲਗਾਇਆ ਜਾ ਸਕਦਾ ਹੈ ।