Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Compaign

ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਐਡਵੋਕੇਟ ਧਾਮੀ ਨੇ ਮਾਝਾ ਜ਼ੋਨ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਹੋਰ ਸੰਚਾਰੂ ਰੂਪ ਨਾਲ ਚਲਾਉਣ ਦੇ ਉਦੇਸ਼ ਨਾਲ ਹਲਕਾਵਾਰ ਗੁਰਮਤਿ ਸਮਾਗਮ ਕਰਵਾਉਣ ਲਈ ਉਲੀਕੇ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ।

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਰਕਾਰੀ ਮਿਡਲ ਸਕੂਲ ਪਿੰਡ ਕੋਠੇ ਥੇਹ ਵਾਲਾ ਵਿਖੇ 10 ਲੱਖ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ 68.49 ਲੱਖ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਹੋਈ ਸ਼ਰੂਆਤ

ਸਿਹਤ ਵਿਭਾਗ ਵੱਲੋ ਸਿਵਲ ਸਰਜਨ ਅੰਮ੍ਰਿਤਸਰ ਡਾ ਸਤਿੰਦਰਜੀਤ ਸਿੰਘ ਬਜਾਜ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮੌਕੇ ਜਿਲ੍ਹਾ ਪੱਧਰੀ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਦਫ਼ਤਰ ਸਿਵਲ ਸਰਜਨ ਵਿਖੇ ਤੋ ਕੀਤੀ ਗਈ

ਸਿਹਤ ਮੰਤਰੀ ਵੱਲੋਂ ਤੜਕਸਾਰ ਡੇਂਗੂ 'ਤੇ ਵਾਰ, ਵਿੱਦਿਆ ਅਦਾਰਿਆਂ 'ਚ ਡੇਂਗੂ ਲਾਰਵਾ ਲੱਭਣ ਲਈ ਰਾਜ ਪੱਧਰੀ ਮੁਹਿੰਮ ਦੀ ਖ਼ੁਦ ਕੀਤੀ ਅਗਵਾਈ

ਵਿਦਿਆਰਥੀਆਂ ਰਾਹੀਂ ਡੇਂਗੂ ਖ਼ਿਲਾਫ਼ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ’ ਮੁਹਿੰਮ ਦਾ ਆਗਾਜ਼

ਕਿਹਾ, ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ