Friday, May 17, 2024

Companie

ਇਲੈਕਟੋਰਲ ਬਾਂਡ ਦੇ ਨਾਂ ‘ਤੇ ਘੁਟਾਲਾ, ਕੁਝ ਕੰਪਨੀਆਂ ਨੇ ਭਾਜਪਾ ਨੂੰ ਆਪਣੇ ਮੁਨਾਫੇ ਤੋਂ ਵੱਧ ਚੰਦਾ ਦਿੱਤਾ

ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੇ ਸੋਮਵਾਰ ਨੂੰ ਭਾਜਪਾ ‘ਤੇ ਇਲੈਰਟੋਰਲ ਬਾਂਡ ਸਕੀਮ ਰਾਹੀਂ ਭ੍ਰਿਸ਼ਟਾਚਾਰ ਦੇ ਦੋਸ਼ ਲਗਾਇਆ।

ਬਿਜਲੀ ਦੇ ਖੰਭਿਆਂ ਨੂੰ ਹੁਣ ਟ੍ਰਾਂਸਮਿਸ਼ਨ ਕੰਪਨੀਆਂ ਖੁਦ ਆਪਣੇ ਖਰਚ 'ਤੇ ਹਟਾਉਣਗੀਆਂ

ਸ਼ਹਿਰੀ ਸਥਾਨਕ ਵਿਭਾਗ ਵੱਲੋਂ ਚਲਾਏ ਜਾ ਰਹੀ ਪ੍ਰੋਪੋਰਟੀ ਆਈਡੀ ਦੀ ਕੇਂਦਰ ਸਰਕਾਰ ਨੇ ਕੀਤੀ ਸ਼ਲਾਘਾ, 150 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ

ਪੰਜਾਬੀ ਯੂਨੀਵਰਸਿਟੀ ਦੇ ਇੰਜੀਨੀਅਰਿੰਗ ਵਿੰਗ ਦੇ ਵਿਦਿਆਰਥੀਆਂ ਨੂੰ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਮਿਲੀਆਂ ਨੌਕਰੀਆਂ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਇੰਜੀਨੀਅਰਿੰਗ ਵਿੰਗ ਦੇ ਵਿਦਿਆਰਥੀਆਂ ਨੇ ਵੱਡੀਆਂ ਬਹੁ-ਰਾਸ਼ਟਰੀ ਕੰਪਨੀਆਂ ਵਿੱਚ 24 ਲੱਖ ਰੁਪਏ ਪ੍ਰਤੀ ਸਾਲ ਤੱਕ ਦੇ ਪੈਕੇਜ ਨਾਲ਼ ਨੌਕਰੀਆਂ ਪ੍ਰਾਪਤ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਟੈਲੀਕਾਮ ਕੰਪਨੀਆਂ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ : ਏਜੀਆਰ ਮਾਮਲੇ ਵਿਚ ਫਿਰ ਖੈਰ ਨਾ ਪਈ

ਕਰੀਬ ਡੇਢ ਲੱਖ ਕਰੋੜ ਰੁਪਏ ਦੇ ਐਡਜੈਸਟਡ ਗਰੌਸ ਰੈਵੇਨਿਊ ਯਾਨੀ ਏਜੀਆਰ ਦੀ ਦੇਣਦਾਰੀ ਵਿਚ ਰਾਹਤ ਮੰਗ ਰਹੀਆਂ ਟੈਲੀਕਾਮ ਕੰਪਨੀਆਂ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਟੈਲੀਕਾਮ ਕੰਪਨੀਆਂ ਪਿਛਲੇ ਸਾਲ ਸਤੰਬਰ ਵਿਚ ਦਿਤੇ ਹੁਕਮ ਦੀ ਪਾਲਣਾ ਕਰਨ। ਅਦਾਲਤ ਨੇ ਇਨ੍ਹਾਂ ਕੰਪਨੀਆਂ ਨੂੰ ਪੂਰੀ ਦੇਣਦਾਰੀ ਕਰਨ ਲਈ 10 ਸਾਲ ਦਾ ਸਮਾਂ ਦਿਤਾ ਸੀ, ਇਸ ਦੇ ਬਾਅਦ ਕੰਪਨੀਆਂ ਨੇ ਏਜੀਆਰ ਦੀ ਗਣਨਾ ਵਿਚ ਕਮੀ ਦਸਦੇ ਹੋਏ ਮੁੜ ਵਿਸ਼ਲੇਸ਼ਣ ਦੀ ਮੰਗ ਕੀਤੀ ਸੀ।