ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਵੱਲੋਂ ਵੱਖ-ਵੱਖ ਹੋਸਟਲਾਂ ਵਿੱਚ ਚੱਲ ਰਹੀ ਹਫ਼ਤਾਵਾਰੀ ਵਰਕਸ਼ਾਪ ਲੜੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ।