ਪੰਜਾਬ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਭਾਵੇਂ ਤੇਜ਼ ਹੋ ਰਹੀਆਂ ਹਨ, ਪਰ ਅਜਨਾਲਾ ਅਤੇ ਰਮਦਾਸ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੇ ਪਹਿਲੇ ਦਿਨ ਬਿਲਕੁਲ ਵੱਖਰੀ ਤਸਵੀਰ ਸਾਹਮਣੇ ਆਈ।