ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, 01.01.2027 ਨੂੰ ਯੋਗਤਾ ਮਿਤੀ ਮੰਨਦਿਆਂ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਹਿੱਸੇ ਵਜੋਂ, ਪੰਜਾਬ ਭਰ ਵਿੱਚ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ।
ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਕੰਮ ਦੀ ਪ੍ਰਗਤੀ ਸਬੰਧੀ ਰਿਕਾਰਡ ਨੂੰ ਵੀ ਪਾਰਦਰਸ਼ੀ ਢੰਗ ਨਾਲ ਸੰਭਾਲਿਆ ਜਾਵੇ।
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨ ਨਗਰ ਕੌਂਸਲਾਂ ਨਵਾਂਸ਼ਹਿਰ, ਰਾਹੋਂ ਅਤੇ ਬੰਗਾਂ ਦੀਆਂ ਚੋਣਾਂ ਲਈ 26 ਮਈ ਨੂੰ ਪਈਆਂ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ