ਪਿਛਲੇ ਦਿੰਨੀ ਬਰਨਾਲਾ ਵਿਖੇ ਪੁਲੀਸ ਵਲੋਂ ਸਫਾਈ ਸੇਵਕਾਂ ਤੇ ਕੀਤੇ ਲਾਠੀਚਾਰਜ ਦੇ ਰੋਸ ਵਜੋਂ ਦਿਤੇ ਪੰਜਾਬ ਬੰਦ ਦੇ ਸੱਦੇ ਨੂੰ ਰਈਆ ਵਿਖੇ ਭਰਵਾਂ ਹੁੰਗਾਰਾ ਮਿਿਲਆ ਤੇ ਕਸਬਾ ਰਈਆ ਮਕੁੰਮਲ ਬੰਦ ਰਿਹਾ।