Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Compliance

ਬੇਅਦਬੀ ਵਿਰੋਧੀ ਕਾਨੂੰਨ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਨੇ 29 ਜੂਨ ਦੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਮੰਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮੁੱਦਿਆਂ 'ਤੇ ਪੰਜਾਬ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਤ ਮਾਹਿਰਾਂ ਦੀ ਕਮੇਟੀ ਨੇ ਸਰਕਾਰ ਨੂੰ ਪ੍ਰਸਤਾਵਿਤ ਕਾਨੂੰਨ ’ਤੇ ਹੋਰ ਵਿਚਾਰ-ਵਟਾਂਦਰਾ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 29 ਜੂਨ 2026 ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਸਕੂਲ ਪ੍ਰਬੰਧਕ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ : ਆਰ.ਟੀ.ਓ. ਗੁਪਤਾ

 ਸ੍ਰੀ ਹਿਤੇਸ਼ ਵੀਰ ਗੁਪਤਾ, ਖੇਤਰੀ ਟਰਾਂਸਪੋਰਟ ਅਫ਼ਸਰ, ਅੰਮ੍ਰਿਤਸਰ ਨੇ ਕਿਹਾ ਹੈ ਕਿ ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਟਰਾਂਸਪੋਰਟ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਾਰੇ ਸਕੂਲਾਂ ਅਤੇ ਟਰਾਂਸਪੋਰਟ ਆਪਰੇਟਰਾਂ ਵੱਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। 

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਸੂਬੇ ਦੇ ਕਰ ਵਿਭਾਗ ਨੇ 200 ਤੋਂ ਵੱਧ ਵਾਹਨਾਂ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਲਗਭਗ 5 ਕਰੋੜ ਰੁਪਏ ਦੀ ਮਾਰਕੀਟ ਕੀਮਤ ਦਾ ਮਾਲ ਜ਼ਬਤ ਕੀਤਾ ਹੈ।