ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਅੰਮ੍ਰਿਤਸਰ ਸਥਿਤ ਆਪਣੇ ਜ਼ਿਲ੍ਹਾ ਦਫ਼ਤਰ, 52 ਕੋਰਟ ਰੋਡ, ਨਜ਼ਦੀਕ ਨਿੱਜਰ ਸਕੈਨ ਸੈਂਟਰ, ਅੰਮ੍ਰਿਤਸਰ ਵਿਖੇ ਐੱਸ.ਵੀ.ਟੀ.ਸੀ. ਸੈਂਟਰ ਵਿੱਚ 120 ਘੰਟੇ ਦਾ ਆਈ.ਐੱਸ.ਓ. ਸਰਟੀਫਾਈਡ ਤਿੰਨ ਮਹੀਨੇ ਦਾ ਬੇਸਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ ਜੋ ਕਿ ਹਰ ਸਰਕਾਰੀ ਨੌਂਕਰੀ ਲਈ ਜ਼ਰੂਰੀ ਹੈ।