ਹੱਕੀ ਮੰਗਾਂ ਮਨਵਾਉਣ ਲਈ ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।
ਝੂਠੇ ਵਾਅਦਿਆਂ ਦੀ ਲੋਹੜੀ ਬਾਲਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ
ਮੀਟਿੰਗਾਂ ਅਤੇ ਸਰਕਾਰ ਦੇ ਐਲਾਨਾ ਦੇ ਬਾਵਜੂਦ ਨਹੀਂ ਕੀਤਾ ਜਾ ਰਿਹਾ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ ਹੱਲ