ਇਸ ਮੌਕੇ ਗੁਰਧਿਆਨ ਸਿੰਘ ਕੌਸਲਰ, ਸਰਪੰਚ ਬਲਵਿੰਦਰ ਕੌਰ, ਵਿਦਿਆ ਨਗਰ, ਸਰਪੰਚ ਗੁਰਪ੍ਰੀਤ ਸਿੰਘ ਅਤੇ ਐਡਵੋਕੇਟ ਰਿਸ਼ਵ ਮਹਿਤਾ,ਵਿਜੇ ਕੁਮਾਰ ਸਾਬਕਾ ਸਰਪੰਚ, ਬਲਦੇਵ ਸ਼ਰਮਾ, ਨਰੇਸ਼ ਜਿੰਦਲ, ਮਲਕੀਤ ਸਿੰਘ ਜਸੋਵਾਲ ਅਤੇ ਹੋਰ ਮੌਜੂਦ ਸਨ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵਫਦ ਵਲੋਂ ਜਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਵਿਚ ਸੜਕਾਂ ਦੀ ਹਾਲਤ ਨੂੰ ਲੈ ਕੇ ਐਸ.ਡੀ.ਐਮ.ਖਰੜ ਨੂੰ ਮੰਗ ਪੱਤਰ ਦਿੱਤਾ ਗਿਆ।
ਸਥਾਨਕ ਸ਼ਹਿਰ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਉਦੋਂ ਆਇਆ ਜਦੋਂ ਉਮੀਦਵਾਰ ਯੋਗੇਸ਼ ਗਰਗ ਨੇ ਆਉਣ ਵਾਲੀਆਂ ਚੋਣਾਂ ਵਿੱਚ ਨੌਜਵਾਨ ਆਗੂ ਘਣਸ਼ਿਆਮ ਕਾਂਸਲ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਰਸਮੀ ਐਲਾਨ ਕੀਤਾ।
ਭਾਈ ਹਵਾਰਾ ਨੂੰ ਪੈਰੋਲ ਅਤੇ ਭਾਈ ਰਾਜੋਆਣਾ ਦੀ ਸਜ਼ਾ ਤਬਦੀਲੀ ’ਤੇ ਤੁਰੰਤ ਅਮਲ ਹੋਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਪ੍ਰਬੰਧਕਾਂ ਵੱਲੋਂ ਪਰਿਵਾਰਕ ਮੈਂਬਰ ਸਨਮਾਨਿਤ