Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Condolences

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਕੈਂਡ ਦੇ ਪ੍ਰਬੰਧਕ ਕਮੇਟੀ ਮੈਂਬਰ  ਜਗਦੇਵ ਸਿੰਘ ਜੱਗਾ ਪੰਨੂ ਦੇ ਪਿਤਾ ਮੁਖਤਿਆਰ ਸਿੰਘ ਪੰਨੂ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਉਹਨਾਂ ਦੇ ਅਕਾਲ ਚਲਾਣਾ ਤੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਜਗਦੇਵ ਸਿੰਘ ਜੱਗਾ ਪੰਨੂ ਅਤੇ ਉਨਾਂ ਦੇ ਸਮੂਹ ਪਰਿਵਾਰ ਨਾਲ ਦੁੱਖ ਵਿਅਕਤ ਕੀਤਾ ਗਿਆ

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।

ਮਾਤਾ ਪਰਮਜੀਤ ਕੌਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਵਾ

ਮਾਤਾ ਪਰਮਜੀਤ ਕੌਰ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ 2 ਸਤੰਬਰ ਮੰਗਲਵਾਰ ਨੂੰ ਪਿੰਡ ਬਾਦਰਾ ਵਿਖੇ ਹੋਵੇਗੀ

 ਡਾ: ਜਸਵਿੰਦਰ ਸਿੰਘ ਭੱਲਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸ਼ੀਏਸ਼ਨ (ਰਜ਼ਿ:) ਨਾਭਾ ਦੇ ਪ੍ਰਧਾਨ ਸ੍ਰੀ ਸੱਤਪਾਲ ਅਰੋੜਾ ਦੀ ਅਗਵਾਈ ਵਿੱਚ ਸੀਨੀਅਰ ਸਿਟੀਜਨ ਸੰਸਥਾ ਦੇ ਦਫਤਰ ਵਿਖੇ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਰਮਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਪਣੇ ਅਬੋਹਰ ਦੌਰੇ ਦੌਰਾਨ ਸ੍ਰੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ

ਡੀ ਆਈ ਡਾ: ਜਿੰਦਲ ਨੇ ਕਾਂਸਲ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ 

ਡਰੱਗ ਇੰਸਪੈਕਟਰ ਡਾ: ਸੰਤੋਸ਼ ਜਿੰਦਲ ਨੇ ਸੇਵਾਮੁਕਤ ਜ਼ਿਲ੍ਹਾ ਮੈਨੇਜਰ ਸੁਭਾਸ਼ ਕਾਂਸਲ ਦੇ ਦੇਹਾਂਤ'ਤੇ ਦੁੱਖ ਦਾ ਪ੍ਰਗਟਾਵਾ ਕੀਤਾ 

ਮੁੱਖ ਮੰਤਰੀ ਨੇ ਆਰਐਸਐਸ ਦੇ ਉੱਤਰ ਖੇਤਰੀ ਪ੍ਰਚਾਰਕ ਦੀ ਮਾਤਾ ਦੇ ਨਿਧਨ 'ਤੇ ਪ੍ਰਗਟਾਇਆ ਸਗੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੌਮੀ ਸਵੈਸੇਵਕ ਸੰਘ ਦੇ ਉੱਤਰ ਖੇਤਰੀ ਪ੍ਰਚਾਰਕ ਸ੍ਰੀ ਜਤਿਨ ਕੁਮਾਰ ਦੀ ਮਾਤਾ ਸ੍ਰੀਮਤੀ ਆਸ਼ਾ ਰਾਣੀ (84) ਦੇ ਨਿਧਨ 'ਤੇ ਕੈਥਲ ਸਥਿਤ

ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿੱਬਰ ਦੀ ਭੈਣ ਦਾ ਦਿਹਾਂਤ, ਮੁੱਖ ਮੰਤਰੀ ਵਲੋਂ ਦੁੱਖ ਪ੍ਰਗਟ