ਪਟਿਆਲਾ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਜਨਤਕ ਗਲੀਆਂ ਅਤੇ ਸੜਕਾਂ ਨੂੰ ਕਬਜ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਗੁਰੂ ਨਾਨਕ ਨਗਰ ਇਲਾਕੇ ਵਿੱਚ ਵੱਡੀ ਕਾਰਵਾਈ ਕੀਤੀ ਗਈ।