ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਉਹਨਾਂ ਦੀ ਜਿੱਤ 'ਤੇ ਮੁਬਾਰਕਬਾਦ ਦਿੱਤੀ ਗਈ ਹੈ।
ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਵਿਭਾਗ ਦਾ ਚਾਰਜ ਸੰਭਾਲਣ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।