ਬੇਸ਼ੱਕ ਵਿਧਾਨ ਸਭਾ ਚੋਣਾਂ ਵਿੱਚ ਕਰੀਬ 9 ਮਹੀਨੇ ਦਾ ਸਮਾਂ ਬਾਕੀ ਹੈ। ਬਾਵਜੂਦ ਇਸਦੇ ਹਲਕਾ ਲਹਿਰਾਗਾਗਾ ਅੰਦਰ ਜਿੱਥੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਸਿਆਸੀ ਜ਼ਮੀਨ ਤਲਾਸ਼ੀ ਜਾ ਰਹੀ ਹੈ