Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

CongressLeader

ਕਾਂਗਰਸੀ ਆਗੂਆਂ ਨੇ ਰਾਜਾ ਵੜਿੰਗ ਦੀ ਪ੍ਰਧਾਨਗੀ ਬਣੇ ਰਹਿਣ ਦੀ ਖ਼ੁਸ਼ੀ ਵਿੱਚ ਲੱਡੂ ਵੰਡੇ

ਹਲਕਾ ਅਮਰਗੜ੍ਹ ਤੋਂ ਮਹਿਲਾ ਕਾਂਗਰਸੀ ਆਗੂ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ

ਯੂਥ ਕਾਂਗਰਸ ਦੇ ਨਵ-ਚੁਣੇ ਆਗੂਆਂ ਦਾ ਹੈਰੀ ਮਾਨ ਵੱਲੋਂ ਸਨਮਾਨ, ਸੰਗਠਨ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਵੱਖ-ਵੱਖ ਅਹੁਦਿਆਂ 'ਤੇ ਚੁਣੇ ਗਏ ਆਗੂਆਂ ਦਾ ਅੱਜ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਹਰਿਦਰਪਾਲ ਸਿੰਘ ਹੈਰੀ ਮਾਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

ਪੰਮਾ ਜੱਸੋਵਾਲ ਨੂੰ ਲੁਧਿਆਣਾ ਦਿਹਾਤੀ ਦਾ ਮੀਡੀਆ ਕੋਆਰਡੀਨੇਟਰ ਬਣਨ 'ਤੇ ਕਾਂਗਰਸੀ ਆਗੂਆਂ ਵੱਲੋਂ ਭਰਵਾਂ ਸਨਮਾਨ

ਕਾਂਗਰਸ ਪਾਰਟੀ ਵੱਲੋਂ ਪੰਮਾ ਜੱਸੋਵਾਲ ਨੂੰ ਲੁਧਿਆਣਾ ਦਿਹਾਤੀ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਪੰਮਾ ਜੱਸੋਵਾਲ ਨੂੰ ਲੁਧਿਆਣਾ ਦਿਹਾਤੀ ਦਾ ਮੀਡੀਆ ਕੋਆਰਡੀਨੇਟਰ ਬਣਨ 'ਤੇ ਕਾਂਗਰਸੀ ਆਗੂਆਂ ਵੱਲੋਂ ਭਰਵਾਂ ਸਨਮਾਨ

ਕਾਂਗਰਸ ਪਾਰਟੀ ਵੱਲੋਂ ਪੰਮਾ ਜੱਸੋਵਾਲ ਨੂੰ ਲੁਧਿਆਣਾ ਦਿਹਾਤੀ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਮਾਵਾਂ-ਧੀਆਂ ਯੋਜਨਾ ਦੇ ਫਾਰਮ ਘਰ-ਘਰ ਜਾ ਕੇ ਭਰਨ ਦੀ ਥਾਂ ਕੇਂਦਰਾਂ ਵਿੱਚ ਭਰੇ ਜਾ ਰਹੇ ਹਨ ਮਹਿਲਾਂ ਕਾਂਗਰਸੀ ਆਗੂਆਂ ਨੇ ਜਤਾਇਆ ਰੋਸ

ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਗੋਪਾਲਪੁਰ ਵੱਲੋਂ ਪਿੰਡ ਗੋਪਾਲਪੁਰ ਵਿਖੇ ਕਾਂਗਰਸ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਕਰਵਾਈ ਗਈ

ਸੀਨੀਅਰ ਕਾਂਗਰਸੀ ਆਗੂ ਰਮਨ ਪੰਨੂ ਨੂੰ ਮਾਮੀ ਦੇ ਦਿਹਾਂਤ ਦਾ ਸਦਮਾ

ਸੀਨੀਅਰ ਕਾਂਗਰਸੀ ਆਗੂ ਰਮਨ ਪੰਨੂ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਮੀ ਸਰਦਾਰਨੀ ਰੁਪਿੰਦਰ ਕੌਰ ਕੈਲੇ, ਧਰਮ ਪਤਨੀ ਸਰਦਾਰ ਗੁਰਦੀਪ ਸਿੰਘ ਕੈਲੇ, ਦਾ ਅਚਾਨਕ ਦਿਹਾਂਤ ਹੋ ਗਿਆ।

ਕਾਂਗਰਸੀ ਆਗੂਆਂ ਦੇ ਵੱਲੋਂ ਭਾਜਪਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ

ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਜਨਤਕ ਮੰਚ ਤੋਂ ਪੰਜਾਬੀਆਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਵਿਰੋਧ 'ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਕਾਂਗਰਸ ਦੇ ਜ਼ਿਲ੍ਹਾ ਦਫ਼ਤਰ ਦੇ ਬਾਹਰ ਜਤਿੰਦਰ ਪਾਲ ਮਲਹੋਤਰਾ ਦਾ ਪੁਤਲਾ ਸਾੜ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਕਾਂਗਰਸੀ ਆਗੂ ਅਰਸ਼ਦੀਪ ਸਿੰਘ ਦੇ ਹੱਕ 'ਚ ਨਿਤਰੀ ਕਾਂਗਰਸ ਪਾਰਟੀ

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਹਿ ਤੇ ਪੰਜਾਬ ਪੁਲੀਸ ਵੱਲੋਂ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਕਾਂਗਰਸੀ ਆਗੂ ਅਰਸ਼ਦੀਪ ਸਿੰਘ ਵੱਲੋਂ ਝਾੜੂ ਖਿਲਾਰਨ ’ਤੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ ਸਮੁੱਚੀ ਕਾਂਗਰਸ ਪਾਰਟੀ ਨਿੱਤਰ ਆਈ ਹੈ।

ਪਟਿਆਲਾ ਵਿੱਚ ਧਰਨਾਕਾਰੀਆਂ 'ਤੇ ਲਾਠੀਚਾਰਜ ਬਹੁਤ ਹੀ ਸਰਮਨਾਕ : ਕਾਂਗਰਸੀ ਆਗੂ

ਪਟਿਆਲਾ ਵਿਖ਼ੇ ਧਰਨਾਕਾਰੀਆਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆ  ਬਲਾਕ ਪ੍ਰਧਾਨ ਨੋਨੀ ਸੀਲੋ,ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਢੋਡੇ, ਬਲਾਕ ਸੰਮਤੀ ਮੈਂਬਰ ਸੁਖਦੀਪ ਕੌਰ, ਹਲਕਾ ਗਿੱਲ ਤੋਂ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਗਿੱਲ, ਰਵਦੀਪ ਸਿੰਘ ਬਿੱਟੂ ਸਾਬਕਾ ਸਰਪੰਚ, ਹਰਵਿੰਦਰ ਕੌਰ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਲਈ ਆਵਾਜ਼ ਉਠਾ ਰਹੇ ਲੋਕਾਂ 'ਤੇ ਪੁਲਿਸ਼ ਬਲ ਦਾ ਪ੍ਰਯੋਗ ਕਰਨਾ ਕਿੰਨਾ ਕੁ ਜਾਇਜ਼ ਹੈਂ ਉਨ੍ਹਾਂ ਕਿਹਾ ਸਰਕਾਰ ਵੱਲੋ ਮੰਗਾਂ ਸੁਣਨ ਦੀ ਬਜਾਏ ਪੁਲਿਸ ਰਾਹੀਂ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਕਦਮ ਹੈ।

ਸੀਨੀਅਰ ਕਾਂਗਰਸੀ ਆਗੂ ਸਿੱਧੂ ਨੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਮੋਹਾਲੀ ਵਿਖੇ ਨਵੇਂ ਚੁਣੇ ਗਏ ਅਤੇ ਸਾਬਕਾ ਨਗਰ ਨਿਗਮ ਕੌਂਸਲਰਾਂ ਦੇ ਨਾਲ-ਨਾਲ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਕਾਂਗਰਸੀ ਉਮੀਦਵਾਰਾਂ ਨਾਲ ਚਾਹ 'ਤੇ ਇਕ ਵਿਸ਼ੇਸ਼ ਮਿਲਣੀ ਦੌਰਾਨ ਵਿਚਾਰ-ਵਟਾਂਦਰਾ ਕੀਤਾ।

ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈਕੇ ਕਾਂਗਰਸੀ ਆਗੂਆਂ ਕਮਰਕੱਸੇ ਕਸੇ

ਸ੍ਰੀ ਮਨੀਸ਼ ਸਸੋਦੀਆ ਦੇ ਭਾਸ਼ਣ ਨੂੰ ਦੱਸਿਆ 'ਆਪ' ਦੀ ਅਗਲੀ ਰਣਨੀਤੀ

ਸੀਨੀਅਰ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੇ ਢਿੱਲੋ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬੀਤੇ ਦਿਨੀ ਚੰਡੀਗੜ੍ਹ ਪੰਜਾਬ ਜਨਰਲਿਸਟ ਐਸੋਸੀਏਸ਼ਨ ਦੇ ਪੰਜਾਬ ਵਾਈਸ ਪ੍ਰਧਾਨ ਸਵਿੰਦਰ ਸਿੰਘ ਬਲੇਹਰ ਦੇ ਸਤਿਕਾਰਯੋਗ ਪਿਤਾ ਸ, ਤੇਜ਼ਾ ਸਿੰਘ ਢਿੱਲੋਂ ਆਪਣੇ ਸੁਆਸਾਂ ਨੂੰ ਭੋਗਦੇ ਹੋਏ 17 ਨਵੰਬਰ 2024 ਨੂੰ ਸਵਰਗ ਵਾਸ ਹੋ ਗਏ ਸਨ