Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

CongressParty

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ

ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ ਦੀ ਸਫਲਤਾ  ਪਾਰਟੀ ਦੀ ਏਕਤਾ, ਮਜ਼ਬੂਤ ਸੰਗਠਨ ਅਤੇ ਸਾਂਝੀ ਚੋਣ ਮੁਹਿੰਮ 'ਤੇ ਵੀ ਨਿਰਭਰ ਕਰੇਗੀ। ਜੇਕਰ ਧੜੇਬੰਦੀ ਨੂੰ ਖ਼ਤਮ ਕਰਕੇ ਸਾਰੇ ਆਗੂ ਇੱਕ ਮੰਚ 'ਤੇ ਆ ਜਾਂਦੇ ਹਨ, ਤਾਂ ਕਾਂਗਰਸ ਪੰਜਾਬ ਵਿੱਚ ਮਜ਼ਬੂਤ ਮੁਕਾਬਲੇ ਦੀ ਸਥਿਤੀ ਵਿੱਚ ਆ ਸਕਦੀ ਹੈ।

ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਵਲੋਂ ਖਰੜ ਦੇ ਵਕੀਲ ਭਾਈਚਾਰੇ ਨਾਲ ਕੀਤੀ ਮੀਟਿੰਗ

ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜਿਲ੍ਹਾ ਮੁਹਾਲੀ,  ਰੋਪੜ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਹਿ ਇੰਚਾਰਜ਼ ਸੈਮਸਨ ਮਸੀਂਹ ਵਲੋਂ ਬਾਰ ਐਸੋਸੀਏਸ਼ਨ ਖਰੜ ਦੇ ਅਹੁੱਦੇਦਾਰਾਂ ਅਤੇ ਖਰੜ ਦੇ ਸਮੂਹ  ਵਕੀਲ ਭਾਈਚਾਰੇ ਨਾਲ  ਮੀਟਿੰਗ ਕੀਤੀ ਗਈ।

ਕਾਂਗਰਸ ਪਾਰਟੀ ਇੱਕਜੁਟ ਅਤੇ ਮਜ਼ਬੂਤ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ: ਬਲਬੀਰ ਸਿੱਧੂ

 ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਅੱਜ ਪੂਰੀ ਤਰ੍ਹਾਂ ਇੱਕਜੁਟ, ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ।

ਕਾਂਗਰਸ ਪਾਰਟੀ ਛੱਡ ਕੇ ਸੀਨੀਅਰ ਆਗੂ ਤਿਲਕ ਰਾਜ ਸ਼ਰਮਾ ਅਤੇ ਡਾ. ਰਣਜੀਤ ਸਿੰਘ ਸੰਧੂ ਦਰਜਨਾਂ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

ਹਲਕਾ ਸਨੌਰ ਵਿੱਚ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੀ ਹਲਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ।

ਚਰਨਜੀਤ ਸਿੰਘ ਚੰਨੀ ਨੂੰ ਅੱਗੇ ਲਿਆਉਣਾ ਸਮੇਂ ਦੀ ਮੁੱਖ ਲੋੜ: ਚੰਨਾ ਕੈਂਡ ਤੇ ਪ੍ਰਦੀਪ ਕੈਂਡ

ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ ਅਤੇ ਲੰਬਰਦਾਰ ਪ੍ਰਦੀਪ ਸਿੰਘ ਕੈਂਡ ਮੈਂਬਰ ਪੰਚਾਇਤ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਮੁੜ ਸੱਤਾ ਵਿੱਚ ਲਿਆਉਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਗੇ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ।

ਸਿਰਫ਼ ਕਾਂਗਰਸ ਪਾਰਟੀ ਹੀ ਪੰਜਾਬ ਦਾ ਵਿਕਾਸ ਕਰਾਸਕਦੀ ਹੈ: ਤੇਜਿੰਦਰ ਸਿੰਘ ਲਾਡੀ ਜੱਸੜ

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਦੇ ਵਿਕਾਸ ਲਈ ਕਾਂਗਰਸ ਪਾਰਟੀ ਹੀ ਇੱਕ ਮਜ਼ਬੂਤ ਵਿਕਲਪ ਹੈ।

ਕਾਂਗਰਸੀ ਆਗੂ ਅਰਸ਼ਦੀਪ ਸਿੰਘ ਦੇ ਹੱਕ 'ਚ ਨਿਤਰੀ ਕਾਂਗਰਸ ਪਾਰਟੀ

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਹਿ ਤੇ ਪੰਜਾਬ ਪੁਲੀਸ ਵੱਲੋਂ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਕਾਂਗਰਸੀ ਆਗੂ ਅਰਸ਼ਦੀਪ ਸਿੰਘ ਵੱਲੋਂ ਝਾੜੂ ਖਿਲਾਰਨ ’ਤੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ ਸਮੁੱਚੀ ਕਾਂਗਰਸ ਪਾਰਟੀ ਨਿੱਤਰ ਆਈ ਹੈ।

ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਇੰਟਕ ਪ੍ਰਧਾਨ ਗੁਲਜਾਰ ਸਿੰਘ ਖਾਸਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਿਲ

ਅੱਜ ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਜਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਮੌਜੂਦਾ ਇੰਟਕ ਪ੍ਰਧਾਨ ਸ੍ਰ ਗੁਲਜਾਰ ਸਿੰਘ ਖਾਸਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਿਲ ਹੋ ਗਏ।

ਸੀਨੀਅਰ ਕਾਂਗਰਸੀ ਆਗੂ ਰਾਜਾ ਬੀਰਕਲਾਂ ਵਲੋਂ ਸੇਵਾ ਮੁਕਤ ਹੋਣ ’ਤੇ ਏਐਸਆਈ ਨੂੰ ਕੀਤਾ ਸਨਮਾਨਿਤ

ਗੌਰਮਿੰਟ ਰੇਲਵੇ ਪੁਲਿਸ (ਜੀਆਰਪੀ) ਵਿੱਚ ਸੇਵਾਵਾਂ ਨਿਭਾਅ ਕੇ ਸੇਵਾ ਮੁਕਤ ਹੋਏ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਿੱਧੂ ਨੂੰ ਸੀਨੀਅਰ ਕਾਂਗਰਸੀ