Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Connect

ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ ਹੋਣ ਵਾਲਿਆਂ ਦਾ ਅਕਾਲੀ ਦਲ ਨਾਲ ਪਹਿਲਾ ਹੀ ਕੋਈ ਸਬੰਧ ਨਹੀਂ ਹੈ : ਭੁੱਲਰ

ਅੱਜ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹੇ ਦੇ ਹਲਕਾ ਬਾਘਾਪੁਰਾਣਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਹੈ।

ਧਾਲੀਵਾਲ ਨੇ ਅਜਨਾਲਾ 'ਚ 15 ਕਰੋੜ ਰੁਪਏ ਦੀ ਲਾਗਤ ਨਾਲ ਦਰਜਨ ਪਿੰਡਾਂ ਨੂੰ ਮੇਲਦੀ ਸੜਕ ਦਾ ਰੱਖਿਆ ਨੀਂਹ ਪੱਥਰ

ਅੱਜ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਪੰਜ ਗਰਾਈਂ ਨਿੱਜਰਾਂ ਤੋਂ ਵਾਇਆ ਤੇੜੀ, ਕਿਆਂਮਪੁਰ, ਤੇੜਾ ਕਲਾਂ, ਤੇੜਾ ਖੁਰਦ, ਘੁਕੇਵਾਲੀ, ਸਹਿੰਸਰਾ, ਜਗਦੇਵ ਕਲਾਂ, ਸੰਤੁ ਨੰਗਲ, ਚੇਤਨਪੁਰਾ ਤੱਕ ਕਰੀਬ 20 ਕਿਲੋਮੀਟਰ ਲੰਬੀ ਤੇ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਸੜਕ ਦਾ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਉਪਰੰਤ ਨੀਂਹ ਪੱਥਰ ਰੱਖਣ ਦੀ ਰਸਮ ਅਦਾਇਗੀ ਮੌਕੇ ਤੇ ਮੌਜੂਦ ਪੰਚਾਂ, ਸਰਪੰਚਾਂ ਤੇ ਮੋਹਤਬਰਾਂ ਦੀਆਂ ਤਾੜੀਆਂ ਤੇ ਜ਼ਿੰਦਾਬਾਦ ਨਾਅਰਿਆਂ ਚ ਕੀਤੀ

ਗੁਰੂ ਰਵਿਦਾਸ ਜੀ ਨਾਲ ਸਬੰਧਿਤ ਸਮਾਣਾ ਦੇ ਢੈਂਠਲ ਵਿਖੇ ਹੋਇਆ ਸੱਤਵਾਂ ਸੈਮੀਨਾਰ

ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਰਜਿ. ਵੱਲੋਂ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਸੱਤਵਾਂ ਸੈਮੀਨਾਰ ਮੁੱਖ ਸਰਪ੍ਰਸਤ ਬਲਵਿੰਦਰ ਸਿੰਘ ਜਾਤੀਵਾਲ ਦੀ ਪ੍ਰਧਾਨਗੀ ਤਹਿਤ ਪੇਂਡੂ ਖੇਤਰ ਵਿਚ ਸਮਾਣਾ ਨਜ਼ਦੀਕ ਪਿੰਡ ਢੈਂਠਲ ਵਿਖੇ ਕਰਵਾਇਆ ਗਿਆ।

ਬਿੱਲ ਨਾ ਭਰਨ ਕਾਰਨ ਸੇਵਾ ਕੇਂਦਰ ਦਾ ਬਿਜਲੀ ਕੁਨੈਕਸ਼ਨ ਕੱਟਿਆ

ਸੂਬੇ ਅੰਦਰ ਸਥਾਪਿਤ ਸੇਵਾ ਕੇਂਦਰ ਜਿੱਥੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਕੇ ਲੋਕਾਂ ਦੀ ਜ਼ਿੰਦਗੀ ਨੂੰ ਰੌਸ਼ਨ ਕਰਦੇ ਹਨ, ਉੱਥੇ ਹੀ ਸੁਨਾਮ ਵਿੱਚ ਇੱਕ ਅਜਿਹਾ ਕੇਂਦਰ ਹਨੇਰੇ ਵਿੱਚ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਗ ਘਰਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੀ.ਐਨ.ਜੀ. ਕੁਨੈਕਸ਼ਨ ਲੈਣ ਦੀ ਅਪੀਲ

 ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਨੇ ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਜਿੱਥੇ ਅਧਿਕਾਰਤ ਏਜੰਸੀ ਵੱਲੋਂ ਪਾਈਪਡ ਨੈਚੁਰਲ ਗੈਸ (ਪੀ.ਐੱਨ.ਜੀ.) ਦੀ ਪਾਈਪਲਾਈਨ ਵਿਛਾਈ ਜਾ ਚੁੱਕੀ ਹੈ ਜਾਂ ਜਿੱਥੇ ਘਰੇਲੂ ਪੀ.ਐਨ.ਜੀ. ਕੁਨੈਕਸ਼ਨ ਮੁਹੱਈਆ ਕਰਵਾਉਣ ਦੀ ਸਹੂਲਤ ਉਪਲਬਧ ਹੈ, ਉਹ ਨਿਰਧਾਰਿਤ ਸਮੇਂ ਦੇ ਅੰਦਰ ਪੀ.ਐਨ.ਜੀ. ਕੁਨੈਕਸ਼ਨ ਜ਼ਰੂਰ ਪ੍ਰਾਪਤ ਕਰਨ।

ਪੰਜਾਬ ਹਰਿਆਣਾ ਬਾਰਡਰ ਨੂੰ ਜੋੜਦੇ ਸ਼ਹਿਰ ਖਨੌਰੀ ਦੀਆਂ 'ਸੁਰੱਖਿਆ ਅੱਖਾਂ' ਬੰਦ

ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਵਸਿਆ ਜ਼ਿਲ੍ਹਾ ਸੰਗਰੂਰ ਦਾ ਆਖਰੀ ਸ਼ਹਿਰ "ਖਨੌਰੀ ਦੀਆਂ 'ਤੀਜੀਆਂ ਅੱਖਾਂ" ਖਰਾਬ ਹੋਣ ਕਾਰਨ ਸ਼ਹਿਰ ਦੀ ਸੁਰੱਖਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।

ਵਾਟਰ ਸਪਲਾਈ ਕਨੈਕਸ਼ਨ, ਡੀਫੇਸਮੈਂਟ ਅਤੇ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ : ਮੇਅਰ ,ਕਮਿਸ਼ਨਰ

 ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਸੁਚੱਜਾ ਅਤੇ ਨਿਯਮਾਂ ਅਨੁਸਾਰ ਵਿਕਸਤ ਬਣਾਉਣ ਦੇ ਉਦੇਸ਼ ਨਾਲ ਅੱਜ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ।

ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦੀ ਬਹੁਤ ਲੋੜ- ਗੁਲਾਬ ਚੰਦ ਕਟਾਰੀਆ

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਇਤਿਹਾਸ ਸੂਰਵੀਰਤਾ, ਇਮਾਨਦਾਰੀ ਅਤੇ ਕੌਮੀ ਸੇਵਾ ਨਾਲ ਭਰਪੂਰ ਹੈ। 
 

ਛੋਟੇ ਅਤੇ ਲੋੜਵੰਦ ਕਿਸਾਨਾਂ ਨੂੰ ਖੇਤੀਬਾੜੀ ਮੋਟਰ ਕੁਨੈਕਸ਼ਨ ਵਿੱਚ ਪਹਿਲ ਦਿੱਤੀ ਜਾਵੇ : ਅਰਸ਼ ਸੱਚਰ

ਫਰੀਦਕੋਟ ਦੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੂੰ ਇੱਕ ਜਨਹਿਤ ਅਰਜ਼ੀ ਭੇਜ ਕੇ ਪੰਜਾਬ ਦੇ ਉਹਨਾਂ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ, ਜਿਨ੍ਹਾਂ ਕੋਲ ਅੱਜ ਤੱਕ ਆਪਣੇ ਖੇਤਾਂ ਦੀ ਸਿੰਚਾਈ ਲਈ ਇੱਕ ਵੀ ਖੇਤੀਬਾੜੀ ਮੋਟਰ ਕੁਨੈਕਸ਼ਨ ਨਹੀਂ ਹੈ।

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ।

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਸ੍ਰੀ ਅਨੰਦਪੁਰ ਸਾਹਿਬ ਵਿਖੇ 127 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ 49.32 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ- ਕੈਬਨਿਟ ਮੰਤਰੀ

ਪੰਜਾਬ ਸਰਕਾਰ ਨੇ ਬਿਜਲੀ ਕੁਨੈਕਸ਼ਨਾਂ ਸਬੰਧੀ ਪ੍ਰਕਿਰਿਆ ਨੂੰ ਬਣਾਇਆ ਸਰਲ; 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ: ਸੰਜੀਵ ਅਰੋੜਾ

ਲਾਈਨਮੈਨ ਟਰੇਡ ਵਿੱਚ 2,600 ਅਪ੍ਰੈਂਟਿਸਾਂ (ਇੰਟਰਨ) ਦੀ ਚੋਣ ਪ੍ਰਕਿਰਿਆ ਮੁਕੰਮਲ; ਜਲਦੀ ਸ਼ੁਰੂ ਹੋਵੇਗੀ ਸਿਖਲਾਈ

ਖੇਡ ਅਤੇ ਪੁਲਿਸ ਫੋਰਸਾਂ ਦਾ ਡੁੰਘਾ ਸਬੰਧ, ਚੰਗੀ ਸਿਹਤ ਦੇ ਨਾਲ-ਨਾਲ ਟੀਮ ਭਾਵਨਾ ਹੁੰਦੀ ਹੈ ਵਿਕਸਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਬੋਲੇ-ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 2036 ਓਲੰਪਿਕ ਵਿੱਚ ਭਾਰਤ ਨੂੰ ਖੇਡ ਮਹਾਸ਼ਕਤੀ ਵਜੋ ਸਥਾਪਿਤ ਕਰਨ ਦਾ ਟੀਚਾ ਰੱਖਿਆ

ਸੁਨਾਮ ਕਾਲਜ 'ਚ ਕਰਾਇਆ ਯੁਵਾ ਕਨੈਕਟ ਪ੍ਰੋਗਰਾਮ 

ਪ੍ਰਿੰਸੀਪਲ ਸੁਖਵਿੰਦਰ ਸਿੰਘ ਤੇ ਹੋਰ ਮੈਂਬਰ ਖੜ੍ਹੇ ਹੋਏ

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਯੁਵਾ ਕੁਨੈਕਟ ਪ੍ਰੋਗਰਾਮ

ਵਿਦਿਆਰਥੀਆਂ ਨੇ ਰੰਗੋਲੀ ਅਤੇ ਪੋਸਟਰ ਸਿਰਜਣਾ ਮੁਕਾਬਲਿਆਂ ਵਿੱਚ ਛੋਹੇ ਸਮਾਜਿਕ ਵਿਸ਼ੇ

ਮੁੱਖ ਮੰਤਰੀ ਦੇ ਪਿੰਡ ਨੂੰ ਜੋੜਦੀ ਸੜਕ ਦਾ ਬੁਰਾ ਹਾਲ 

ਰਾਜਿੰਦਰ ਦੀਪਾ ਨੇ ਸਰਕਾਰ ਦੀ ਕਾਰਗੁਜ਼ਾਰੀ ਤੇ ਚੁੱਕੇ ਸਵਾਲ

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

ਪੀਐਸਪੀਸੀਐਲ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਖਪਤਕਾਰ ਨੂੰ ਨਵਾਂ ਕੁਨੈਕਸ਼ਨ ਦੇਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ।