Wednesday, December 17, 2025

Constable

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ। 

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

 ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਮੋਹਾਲੀ ਪੁਲਿਸ ਨੇ ਸੀਨੀਅਰ ਕਾਂਸਟੇਬਲ ਅਤੇ ਸਾਥੀ 'ਤੇ 20,000 ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ

ਦੋਵੇਂ ਮੁਲਜ਼ਮ ਗ੍ਰਿਫ਼ਤਾਰ

ਕਾਂਸਟੇਬਲ ਅਮਨਦੀਪ ਕੌਰ ਨੂੰ ਪੱਥਰੀ ਦੇ ਦਰਦ ਕਰਕੇ ਲਿਆਂਦਾ ਹਸਪਤਾਲ

ਬਠਿੰਡਾ ਦੀ ਕੋਰਟ ਨੇ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਨਦੀਪ ਕੌਰ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਸੀ। 

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ

ਮਹਿਲਾ ਕਾਂਸਟੇਬਲ ਥਾਰ ਵਾਲੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਵੱਲੋਂ ਉਸ ਨੂੰ ਮੁੜ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਨਵੇਂ ਸਾਲ ਦੇ ਤੋਹਫ਼ੇ ਵਜੋਂ ਪਟਿਆਲਾ ਰੇਂਜ ਦੇ 126 ਕਾਂਸਟੇਬਲਾਂ ਦੀ ਤਰੱਕੀ : ਮਨਦੀਪ ਸਿੰਘ ਸਿੱਧੂ

ਪਟਿਆਲਾ ਰੇਂਜ ਪਟਿਆਲਾ ਦੇ ਡੀ.ਆਈ.ਜੀ ਸ. ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ

Haryana Male Constable (GD) ਦੇ 5000 ਅਹੁਦਿਆਂ ਲਈ PMT HSSC ਨੇ ਜਾਰੀ ਕੀਤਾ ਸ਼ੈਡੀਯੂਲ

ਪ੍ਰੀਖਿਆ ਦਾ 16 ਤੋਂ 23 ਜੁਲਾਈ ਤਕ ਪਹਿਲਾਂ ਸ਼ੈਡੀਯੂਲ ਜਾਰੀ, ਪੰਚਕੂਲਾ ਦੇ ਤਾਊ ਦੇਵੀਲਾਲ ਸਟੇਡੀਅਮ ਵਿਚ ਹੋਵੇਗੀ ਸ਼ਰੀਰਿਕ ਮਾਨਦੰਡ ਪ੍ਰੀਖਿਆ - ਐਚਐਸਐਸਸੀ ਚੇਅਰਮੈਨ ਹਿੰਮਤ ਸਿੰਘ

ਹਰ ਉਮੀਦਵਾਰ ਦੀ ਹੋਵੇਗੀ ਫੋਟੋ ਅਤੇ ਵੀਡੀਓਗ੍ਰਾਫੀ