Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Constitutency

ਹਲਕਾ ਸਨੌਰ ਦੇ ਪਿੰਡਾਂ 'ਚ ‘ਆਪ’ ਦਾ ਤੂਫ਼ਾਨੀ ਦੌਰਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਹਲਕੇ ਦੇ ਪਿੰਡਾਂ ਅਤੇ ਕਲੋਨੀਆਂ ਅੰਦਰ ਲਗਾਤਾਰ ਤੂਫ਼ਾਨੀ ਦੌਰੇ ਕਰਕੇ ਲੋਕਾਂ ਦੀਆਂ ਸੱਥਾਂ ਵਿੱਚ ਹਾਜ਼ਰੀ ਲਗਵਾਈ ਜਾ ਰਹੀ ਹੈ।

ਵਿਧਾਇਕ ਵੱਲੋਂ ਦਬਾਅ ਦੀ ਰਾਜਨੀਤੀ ਕੀਤੀ ਜਾ ਰਹੀ ਹੈ, ਹਲਕਾ ਪਾਇਲ ਦੇ ਲੋਕ ਢੁੱਕਵਾਂ ਜਵਾਬ ਦੇਣਗੇ: ਲੱਖਾ ਪਾਇਲ, ਗਿੱਲ ਬੇਰਕਲਾਂ

ਬਲਾਕ ਕਾਂਗਰਸ ਮਲੋਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੇ ਦਫ਼ਤਰ, ਗੁਰੂ ਨਾਨਕ ਓਵਰਸੀਜ਼ ਬੱਸ ਸਟੈਂਡ ਮਲੋਦ ਵਿਖੇ ਕਾਂਗਰਸੀ ਆਗੂਆਂ ਨਾਲ ਚਾਹ ਦਾ ਪਿਆਲਾ ਸਾਂਝਾ

ਹਲਕਾ ਮੋਹਾਲੀ 'ਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ...........

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਲੋਕ ਪੱਖੀ ਸਕੀਮਾਂ ਨੂੰ ਸਹੀ ਮਾਇਨਿਆਂ ਦੇ ਵਿੱਚ ਲੋਕਾਂ ਤੱਕ ਲਿਜਾਣ ਦੇ ਲਈ ਪੰਜਾਬ ਭਰ ਵਿੱਚ -ਲੋਕ ਮਿਲਣੀ ਪ੍ਰੋਗਰਾਮ - ਆਰੰਭ ਕੀਤੇ ਗਏ ਹਨ

ਰਾਜਸਾਂਸੀ ਹਲਕੇ ਦੇ ਪਿੰਡ ਕਮੀਰਪੁਰਾ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕਮੀਰਪੁਰਾ ਤੋਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਲਵਪ੍ਰੀਤ ਸਿੰਘ,ਮੇਜਰ ਸਿੰਘ,ਤਰਸੇਮ ਸਿੰਘ,ਆਕਾਸ਼ਪ੍ਰੀਤ ਸਿੰਘ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।