ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਜਾਪਾਨ ਦੇ ਆਈਚੀ-ਨਾਗੋਯਾ ਵਿਖੇ ਹੋ ਰਹੀਆਂ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਡੇਅਰੀ ਵਿਕਾਸ ਵਿਭਾਗ ਮੋਗਾ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ, ਮੋਗਾ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ।
ਘਰੇਲੂ ਗੈਸ ਖਪਤਕਾਰਾਂ ਨੂੰ ਭਵਿੱਖ ਵਿੱਚ ਗੈਸ ਸਪਲਾਈ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣ ਲਈ ਆਪਣੀ ਕੇਵਾਈਸੀ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਅਪੀਲ ਕਰਦਿਆਂ ਕੌਸ਼ਲ ਐਚ ਪੀ ਗੈਸ ਏਜੰਸੀ ਦੇ ਪ੍ਰੋਪ੍ਰਾਇਟਰ ਕਪਿਲ ਕੌਸ਼ਲ ਮਲਿਕ ਨੇ ਦੱਸਿਆ ਕਿ ਕਈ ਗੈਸ ਖ਼ਾਤੇ ਅਜਿਹੇ ਹਨ ਜਿਨ੍ਹਾਂ ਦੇ ਖ਼ਾਤਾ ਧਾਰਕ ਵਿਦੇਸ਼ ਵਿੱਚ ਰਹਿ ਰਹੇ ਹਨ ਜਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ।
ਮਿਲਕ ਪਲਾਂਟ ਵੇਰਕਾ ਇੱਕ ਸਹਿਕਾਰੀ ਅਦਾਰਾ ਹੈ, ਜੋ ਆਪਣੇ ਸਥਾਪਨਾ ਸਮੇਂ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ।
ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ।
ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) 'ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ।
ਘਰੇਲੂ ਖਪਤਕਾਰਾਂ ਲਈ ਪ੍ਰਤੀ ਯੂਨਿਟ 1.5 ਰੁਪਏ ਤੱਕ ਦੀ ਕਟੌਤੀ, ਵਪਾਰਕ ਦਰਾਂ ਵਿੱਚ 79 ਪੈਸੇ ਤੱਕ ਅਤੇ ਉਦਯੋਗਿਕ ਦਰਾਂ ਵਿੱਚ 74 ਪੈਸੇ ਤੱਕ ਦੀ ਕਟੌਤੀ ਦਾ ਮਿਲੇਗਾ ਲਾਭ
'ਸੁੱਕਾ ਝੋਨਾ ਮੰਡੀਆਂ ਵਿੱਚ ਲਿਆਓ' ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ
ਉਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰਾਂ ਦੀ ਸਮੱਸਿਆਵਾਂ 8 ਅਗਸਤ ਨੂੰ ਸਵੇਰੇ 11 ਬਜੇ ਤੋਂ ਸ਼ਾਮ 4 ਬਜੇ ਤੱਕ ਕਾਰਪੋਰੇਟ ਖਪਤਕਾਰ ਸ਼ਿਕਾਇਤ ਨਿਵਾਰਣ ਮੰਚ ਦੇ ਦਫਤਰ, ਪੰਚਕੂਲਾ ਵਿੱਚ ਸੁਣੀ ਜਾਣਗੀਆਂ।
ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ
ਭਾਰਤ ਵਿੱਚ ਕਿਸਾਨਾਂ ਨੂੰ ਦੇਸ਼ ਦੇ ਅੰਨਦਾਤਾ ਦੇ ਰੂਪ ਵਿੱਚ ਸਮਝਿਆ ਜਾਂਦਾ ਹੈ। ਉਹਨਾਂ ਦੀ ਮਿਹਨਤ ਨਾਲ ਹੀ ਸਾਡੇ ਘਰਾਂ ਦੀ ਰੋਟੀ ਪੱਕਦੀ ਹੁੰਦੀ ਹੈ
ਅੱਜ ਡੇਅਰੀ ਵਿਕਾਸ ਵਿਭਾਗ ਸੰਗਰੂਰ/ਮਾਲੇਰਕੋਟਲਾ ਵਲੋਂ ਵਾਰਡ ਨੰਬਰ -19 ਦੀ ਨਰਿੰਦਰਾ ਕਲੋਨੀ ਵਿਖੇ ਮਦਨ ਮਦਹੋਸ਼ ਮਾਲਤੀ ਸਿੰਗਲਾ ਮਿਉਂਸਪਲ ਕੌਂਸਲਰ