'ਪਿੰਡ ਬਚਾਓ, ਪੰਜਾਬ ਬਚਾਓ' ਮੁਹਿੰਮ ਤਹਿਤ ਅੱਜ ਇੱਥੇ ਨਛੱਤਰ ਸਿੰਘ ਯਾਦਗਾਰੀ ਭਵਨ ਵਿੱਚ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਪੰਜਾਬ ਵਿੱਚ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ, ਪਾਣੀਆਂ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਵਾਤਾਵਰਨੀ ਸੰਕਟ ਬਾਰੇ ਗੰਭੀਰ ਚਰਚਾ ਕੀਤੀ ਗਈ।