ਐਮ.ਆਰ. ਸਿਟੀ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ 100 ਫੀਸਦੀ ਰਿਹਾ ਹੈ, ਜਿਸ ਵਿੱਚ ਸਕੂਲ ਦੀ ਹੋਣਹਾਰ ਵਿਦਿਆਰਥਣ ਭਾਰਤੀ ਖੇਪੜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 96.2% ਅੰਕ ਹਾਸਲ ਕੀਤੇ ਹਨ।