ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.-2026) ਤਹਿਤ ਸਮੂਹ ਬੂਥ ਲੈਵਲ ਅਫ਼ਸਰਾਂ ਦੀ ਸਿਖਲਾਈ ਮੁਹਿੰਮ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ 020-ਅਟਾਰੀ (ਅ.ਜ.) ਦੇ ਬੂਥ ਲੈਵਲ ਅਫ਼ਸਰਾਂ ਦੀ ਟ੍ਰੇਨਿੰਗ ਆਡੀਟੋਰੀਅਮ ਹਾਲ, ਬੀ.ਬੀ.ਕੇ. ਡੀ.ਏ.ਵੀ. ਕਾਲਜ, ਲਾਰੰਸ ਰੋਡ, ਅੰਮ੍ਰਿਤਸਰ ਵਿਖੇ ਕਰਵਾਈ ਗਈ।