ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਸ਼ਰਮਾ ਵੱਲੋ ਕੀਤੀ ਗਈ ਅਤੇ ਜਾਗਰੁਕਤਾ ਬੈਨਰ ਜਾਰੀ ਕੀਤਾ ਗਿਆ।