ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ।
ਕਿਹਾ; ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਅਤੇ ਲਾਸਾਨੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ
ਸੂਬਾ ਸਰਕਾਰ ਇਸ ਪ੍ਰਾਜੈਕਟ ’ਤੇ 1194 ਕਰੋੜ ਰੁਪਏ ਖਰਚੇਗੀ
ਪੰਜਾਬ ਦੇ ਹਿੱਤਾਂ ਲਈ ਪੰਜ ਸੈਮੀਨਾਰ ਕਰਵਾਉਣ ਦਾ ਵੀ ਕੀਤਾ ਗਿਆ ਐਲਾਨ