Friday, September 19, 2025

Convenience

ਬਲਸੁਆਂ 'ਚ ਲੱਗੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੇ ਲਾਭ ਲਿਆ

ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਮੌਕੇ 'ਤੇ ਮਸਲੇ ਕੀਤੇ ਹੱਲ

 

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

800 ਮਹਿਲਾਵਾਂ ਨੂੰ ਰਹਿਣ ਦੀ ਮਿਲੇਗੀ ਸਹੂਲਤ, 150 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਿਰਮਾਣ

PDA ਦੀ ਨਿਵੇਕਲੀ ਪਹਿਲਕਦਮੀ ; PDA ਪਟਿਆਲਾ ਦੇ ਦਫ਼ਤਰ ਵਿਖੇ ਕੰਮ ਕਰਦੇ ਸਟਾਫ ਦੀ ਸਹੂਲਤ ਬੱਚਿਆਂ ਲਈ ਕਰੈੱਚ ਦਾ ਮਨੀਸ਼ਾ ਰਾਣਾ ਵੱਲੋਂ ਉਦਘਾਟਨ

ਕਿਹਾ, ਪੀ.ਡੀ.ਏ ਵਿਖੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਵਸਨੀਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਤੇ ਲੋਕਾਂ ਦੇ ਉਡੀਕ ਖੇਤਰ ਨੂੰ ਵੀ ਕੀਤਾ ਗਿਆ ਅੱਪਗਰੇਡ

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬਸੀ ਦੇ ਪਿੰਡ ਰਾਮਗੜ੍ਹ ਰੁੜਕੀ ਵਿਚ ਲਗਾਇਆ ਗਿਆ ਸੁਵਿਧਾ ਕੈਂਪ

ਕੈਂਪ ਵਿਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ

ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਲਗਾਏ ਜਾ ਰਹੇ ਹਨ ਜਨ ਸੁਵਿਧਾ ਕੈਪ : ਵਿਧਾਇਕ ਰਾਏ

ਆਮ ਲੋਕਾਂ ਦੀ ਸਹੂਲਤ ਲਈ ਲਗਾਏ ਕੈਂਪਾਂ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ  

ਸਰਹੰਦੀ ਪਿੰਡ ਖਾਲੜਾ ਵਿਖ਼ੇ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲੱਗਿਆ ਸੁਵਿਧਾ ਕੈਂਪ

ਅੱਜ ਪਿੰਡ ਖਾਲੜਾ ਵਿਖੇ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੇ ਗਏ ਮਿਸ਼ਨ 'ਸਰਕਾਰ ਤੁਹਾਡੇ ਦੁਆਰ' ਤਹਿਤ ਰੈਸਟ ਹਾਊਸ ਖਾਲੜਾ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ।

ਘੜਾਮ ਵਿਖੇ ਜਨ ਸੁਵਿਧਾ ਕੈਂਪ 'ਚ 111 ਦਰਖਾਸਤਾਂ 'ਚੋਂ 66 ਦਾ ਮੌਕੇ 'ਤੇ ਹੀ ਨਿਪਟਾਰਾ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਏ.ਡੀ.ਸੀ. ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਲੋਕ ਸੁਵਿਧਾ ਕੈਂਪ ਚ, ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ 

ਏਡੀਸੀ ਨੇ ਕੈਂਪ ਦਾ ਲਿਆ ਜਾਇਜ਼ਾ 

ਸਬ-ਡਵੀਜ਼ਨ ਮੋਹਾਲੀ ਵਿਖੇ ਲਗਾਏ ਗਏ ਸੁਵਿਧਾ ਕੈਂਪ

'ਆਪ' ਦੀ ਸਰਕਾਰ, ਆਪ ਦੇ ਦੁਆਰ - ਤਹਿਤ ਆਯੋਜਿਤ ਕੈਂਪਾਂ ਦੌਰਾਨ ਲੋਕਾਂ ਦਾ ਨਿਰੰਤਰ ਭਰਵਾਂ ਇਕੱਠ ਵਿਧਾਇਕ: ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਬ-ਡਵੀਜ਼ਨ ਮੋਹਾਲੀ ਦੇ ਪਿੰਡ ਸੈਖਨਮਾਜਰਾ, ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਲਿਆ ਜ਼ਾਇਜ਼ਾ