Thursday, May 02, 2024

Coronaupdate

ਕੋਰੋਨਾ : 24 ਘੰਟੇ ਵਿੱਚ 4.12 ਲੱਖ ਕੇਸ ਆਏ, 3,979 ਲੋਕਾਂ ਦੀ ਮੌਤ ਹੋਈ

ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੁੰਦੀ ਜਾ ਰਹੀ ਹੈ । ਇੱਥੇ ਬੁੱਧਵਾਰ ਨੂੰ ਰਿਕਾਰਡ 4 ਲੱਖ 12 ਹਜਾਰ 373 ਮਾਮਲੇ ਆਏ । ਇਹ ਇੱਕ ਦਿਨ ਵਿੱਚ ਮਿਲਣ ਵਾਲੇ ਕੋਰੋਨਾ ਮਾਮਲੇ ਸੱਭ ਤੋ ਵੱਧ ਹਨ। ਨਵੇਂ ਮਾਮਲੀਆਂ ਨਾਲ ਮੌਤਾਂ ਦੇ ਆਂਕੜੇ ਵਧਣ ਨਾ

Corona Updates: ਪੰਜਾਬ 'ਚ ਕੋਰੋਨਾ ਦਾ ਕਹਿਰ,  ਲੁਧਿਆਣਾ 'ਚ 20 ਲੋਕਾਂ ਦੀ ਮੌਤ

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਪੰਜਾਬ ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਇਸ ਵਿਚਾਲੇ ਅੱਜ ਕੈਪਟਨ ਸਰਕਾਰ ਨੇ ਪੰਜਾ

ਪੰਜਾਬ (punjab) ਵਿਚ ਅੱਜ ਕਰੋਨਾ (corona) ਕਾਰਨ 114 ਮੌਤਾਂ, 6132 ਨਵੇਂ ਮਾਮਲੇ ਸਾਹਮਣੇ ਆਏ

ਦੇਸ਼ ਵਿੱਚ ਲਗਾਤਾਰ ਵਧ ਰਹੇ ਕਰੋਨਾ (corona) ਦੇ ਮਾਮਲਿਆਂ ਦੇ ਚਲਦਿਆਂ ਪੰਜਾਬ (punjab) ਵਿੱਚ ਅੱਜ ਕਰੋਨਾ ਦੇ 6132 ਮਾਮਲੇ ਸਾਹਮਣੇ ਆਏ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5106 ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਕਰੋਨਾ ਕਾਰਨ 114 ਦੇ ਕਰੀਬ ਲੋਕਾਂ ਨੇ ਦਮ ਤੋੜਿਆ ਹੈ।

ਮੋਹਾਲੀ ਵਿੱਚ ਕਰੋਨਾ ਕਾਰਨ 8 ਮੌਤਾਂ ਅਤੇ 857 ਨਵੇਂ ਮਾਮਲੇ ਸਾਹਮਣੇ ਆਏ

ਕਰੋਨਾਵਾਇਰਸ ਦੇ ਅੱਜ ਮੋਹਾਲੀ ਵਿਚ 857 ਨਵੇਂ ਮਾਮਲੇ ਮਿਲੇ ਹਨ ਅਤੇ 683 ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ 8 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ ਦੇ 683 ਮਰੀਜ਼ ਸਿਹਤਯਾਬ ਹੋਏ ਹਨ ਅਤੇ 857 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 8 ਮਰੀਜ਼ਾਂ ਨੇ ਦਮ ਤੋੜਿਆ ਹੈ।