Sunday, May 19, 2024

Coronavirusupdate

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਪਟਿਆਲਾ 5 ਮਈ :  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਲੜੀ 'ਚ ਸਰਕਾਰੀ ਸੀਨੀਅਰ ਸੈਕੰ

ਵਿਸ਼ਵ ਦਮਾ ਦਿਵਸ ਮੌਕੇ ਵੈਬੀਨਾਰ 

ਬਰਨਾਲਾ, 5 ਮਈ  : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋ੍ਹਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾ

ਕੋਵਿਡ ਪਾਜ਼ੇਟਿਵ ਮਰੀਜ਼ ਆਰਵੀਆਰ ਕਾਲਾਂ ਨੂੰ ਸਪੈਮ ਵਜੋਂ ਨਾ ਦਰਸਾਉਣ : ਡੀ.ਸੀ.

ਐਸ.ਏ.ਐਸ.ਨਗਰ, 5 ਮਈ : ਕੋਵਿਡ ਪਾਜ਼ੇਟਿਵ ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਆਟੋਮੈਟਿਕ ਆਈਵੀਆਰ ਕਾਲਾਂ ਰਾਹੀਂ ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ 

ਕੋਲਕਾਤਾ ਦੇ ਦੋ ਆਈ.ਪੀ.ਐਲ. ਖਿਡਾਰੀਆਂ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ : ਆਈਪੀਐਲ ਦਾ 14ਵਾਂ ਸੀਜ਼ਨ ਭਾਰਤ ’ਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਹੋ ਰਿਹਾ ਹੈ। ਬਾਇਉ-ਬਬਲ (ਖਿਡਾਰੀਆਂ ਲਈ ਕੋਰੋਨਾ ਤੋਂ ਸੁਰੱਖਿਆ ਮਾਹੌਲ) ’ਚ ਇਹ ਕਰਵਾਇਆ ਜਾ ਰਿਹਾ ਹੈ। ਹਾਲਾਂਕਿ, ਸ਼ੁ

ਪੰਜਾਬ ਵਿਚ ਕਰੋਨਾ ਕਾਰਨ 138 ਮੌਤਾਂ, 6812 ਨਵੇਂ ਪਾਜ਼ੇਟਿਵ ਮਾਮਲੇ

ਪੰਜਾਬ ਵਿੱਚ ਕਰੋਨਾਵਾਇਰਸ ਦੀ ਲਾਗ ਦੇ ਅੱਜ 6812 ਨਵੇਂ ਮਾਮਲੇ ਸਾਹਮਣੇ ਆਏ ਹਨ। ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 5059 ਹੈ ਅਤੇ 138 ਮਰੀਜ਼ਾਂ ਨੇ ਦਮ ਤੋੜਿਆ ਹੈ। ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਲੁਧਿਆਣਾ ਵਿਚ ਕਰੋਨਾਵਾਇਰਸ ਦਾ ਕਹਿਰ ਸੱਭ ਤੋਂ ਵੱਧ ਦਿਖ ਰਿਹਾ ਹੈ। ਲੁਧਿਆਣਾ ਵਿਚ 1350 ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਐਸ.ਏ.ਐਸ. ਨਗਰ ਵਿਚ 888, ਪਟਿਆਲਾ ਵਿਚ 595, ਅੰਮਿ੍ਰਤਸਰ ਵਿੱਚ 478, ਹੁਸ਼ਿਆਰਪੁਰ ਵਿਚ 284, ਬਠਿੰਡਾ ਵਿਚ 515, ਗੁਰਦਾਸਪੁਰ ਵਿਚ 201, ਕਪੂਰਥਲਾ ਵਿਚ 142, ਐਸ.ਬੀ.ਐਸ. ਨਗਰ ਵਿਚ 56,

ਮੋਹਾਲੀ ਵਿਚ ਕਰੋਨਾਵਾਇਰਸ 888 ਨਵੇਂ ਮਾਮਲੇ ਸਾਹਮਣੇ ਆਏ

ਕਰੋਨਾਵਾਇਰਸ ਦੀ ਲਾਗ ਕਾਰਨ ਮੋਹਾਲੀ ਵਿੱਚ 8 ਦੇ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ। ਜ਼ਿਲ੍ਹੇ ਵਿਚ 888 ਨਵੇਂ ਪਾਜ਼ੇਟਿਵ ਮਾਮਲੇ ਮਿਲੇ ਹਨ ਅਤੇ 774 ਦੇ ਕਰੀਬ ਮਰੀਜ਼ਾਂ ਨੇ ਕਰੋਨਾਵਾਇਰਸ ਨੂੰ ਮਾਤ ਦਿੱਤੀ ਹੈ। ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦਸਿਆ ਕਿ ਕਰੋਨਾਵਾਇਰਸ ਦੇ ਕੁੱਲ 45713 ਮਾਮਲੇ ਹਨ ਜਿਨ੍ਹਾਂ ਵਿਚੋਂ 36263 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 587 ਮਰੀਜ਼ਾਂ ਦਮ ਤੋੜ ਚੁੱਕੇ ਹਨ।

ਕਰੋਨਾਵਾਇਰਸ : ਮੋਹਾਲੀ ਵਿਚ 867 ਨਵੇਂ ਮਾਮਲੇ, 12 ਮੌਤਾਂ

ਮੋਹਾਲੀ ਵਿੱਚ ਕਰੋਨਾਵਾਇਰਸ ਦੀ ਲਾਗ ਦੇ ਮਾਮਲੇ ਦਿਨੋਂ ਦਿਨ ਵੱਧ ਰਹੇ ਹਨ ਪਰ ਨਾਲੋ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਮੋਹਾਲੀ ਵਿੱਚ 867 ਨਵੇਂ ਕਰੋਨਾਵਾਇਰਸ ਦੇ ਮਾਮਲੇ ਮਿਲੇ ਹਨ ਜਦਕਿ 852 ਮਰੀਜ਼ਾਂ ਨੇ ਇਸ ਨਾਮੁਰਾਦ ਬੀਮਾਰੀ ਨੂੰ ਮਾਤ ਦਿੱਤੀ ਹੈ। ਇਸ ਤੋਂ ਇਲਾਵਾ 12 ਮਰੀਜ਼ਾਂ ਨੇ ਅੱਜ ਦਮ ਤੋੜਿਆ ਹੈ।

ਪੰਜਾਬ ਵਿਚ ਕਰੋਨਾ ਦਾ ਸੰਕਟ; 98 ਮੌਤਾਂ, 6318 ਪਾਜ਼ੇਟਿਵ ਮਾਮਲੇ

ਕਰੋਨਾ ਦੀ ਲਾਗ ਦਾ ਪ੍ਰਕੋਪ ਜਿਥੇ ਦੇਸ਼ ਵਿੱਚ ਖ਼ਤਰਨਾਕ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ ਉਥੇ ਹੀ ਪੰਜਾਬ ਵਿਚ ਕਰੋਨਾ ਨੇ ਵਖ਼ਤ ਪਾਇਆ ਹੋਇਆ ਹੈ। ਸੂਬੇ ਵਿੱਚ ਅੱਜ 6318 ਮਾਮਲੇ ਪਾਜ਼ੇਟਿਵ ਕਰੋਨਾ ਦੇ ਮਿਲੇ ਹਨ ਜਦਕਿ 98 ਮੌਤਾਂ ਹੋਈਆਂ ਹਨ ਅਤੇ 4438 ਮਰੀਜ਼ ਠੀਕ ਵੀ ਹੋਏ ਹਨ। ਸੂਬੇ ਵਿੱਚ ਕਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਰਕਾਰ ਵੱਲੋਂ ਦਿਨੋ ਦਿਨ ਸਖ਼ਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚਲਦਿਆਂ ਸਰਕਾਰ ਵੱਲੋਂ ਦੁਕਾਨਾਂ 5 ਵਜੇ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ ਅਤੇ ਰਾਤ ਦਾ ਕਰਫ਼ਿਊ ਵੀ ਦੋ ਘੰਟਿਆਂ ਲਈ ਵਧਾ ਦਿਤਾ ਗਿਆ ਹੈ। ਪੰਜਾਬ ਵਿਚ ਹੁਣ ਕਰਫ਼ਿਊ ਦਾ ਸਮਾਂ 6 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਕੀਤਾ ਗਿਆ ਹੈ।