Sunday, September 07, 2025

Corridor

ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਦੀ ਸ਼ੁਰੂਆਤ

ਪ੍ਰੋ. ਬਡੂੰਗਰ ਵਲੋਂ ਭਾਰਤ-ਪਾਕਿ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਦੁਵੱਲੇ ਸਮਝੌਤੇ 'ਚ ਪੰਜ ਸਾਲਾਂ ਲਈ ਕੀਤੇ ਗਏ ਵਾਧੇ ਦਾ ਸਵਾਗਤ 

ਪਾਕਿ ਦੇ ਗੁਰ. ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਜਾਣ ਵਾਲੀ ਸੰਗਤ ਲਈ ਪਾਸਪੋਰਟ ਅਤੇ 20 ਅਮਰੀਕਨ ਡਾਲਰ ਦੀ ਸ਼ਰਤ ਖਤਮ ਕੀਤੀ ਜਾਵੇ : ਪ੍ਰੋ. ਬਡੂੰਗਰ

ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਖੁਸ਼ੀ ਹੋਵੇਗੀ।