Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Councilors

ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਕੌਂਸਲਰਾਂ ਅਤੇ ਪੱਤਰਕਾਰਾਂ ਦਾ ਸਨਮਾਨ

ਹਰੀ ਪਰਿਵਾਰ ਵੱਲੋਂ ਨਗਰ ਕੌਂਸਲ ਸਮਾਣਾ ਦੇ ਕੌਂਸਲਰਾਂ ਅਤੇ ਪੱਤਰਕਾਰਾਂ ਨੂੰ ਸਨਮਾਨਿਤ ਕਰਨ ਲਈ ਜੋਹਰੀ ਬੇਨਕੁਐਟ ਹਾਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਕੈਬਨਿਟ ਮੰਤਰੀ ਮੁੰਡੀਆਂ ਨੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਵੱਲੋਂ ਨਵੇਂ ਚੁਣੇ ਗਏ ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ ਅਤੇ ਸਮੂਹ ਪ੍ਰਜਾਪਤ ਸਮਾਜ ਵੱਲੋਂ ਨਵੇਂ ਚੁਣੇ ਗਏ ਵਾਰਡ ਕੌਂਸਲਰਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ।

8-9 ਸਾਲਾਂ ਤੋਂ ਅਧੂਰੀ ਪਈ ਬੱਬੂ ਡਰਾਈਵਰ ਵਾਲੀ ਗਲੀ ਬਣਾਉਣ ਦੀ ਮੰਗ ਨਗਰ ਪੰਚਾਇਤ ਦੇ ਕੌਂਸਲਰ ਤੇ ਅਧਿਕਾਰੀਆਂ ਨੇ ਨਹੀਂ ਕੀਤਾ ਕੋਈ ਹੱਲ

ਸ਼ਹਿਰ ਦੇ ਵਾਰਡ ਨੰਬਰ 2 ਵਿੱਚ ਬੱਬੂ ਡਰਾਈਵਰ ਦੇ ਘਰ ਤੋਂ ਮਨਸਾ ਦੇਵੀ ਕਲੋਨੀ ਨੂੰ ਜਾਣ ਵਾਲੀ ਗਲੀ ਪਿਛਲੇ 8-9 ਸਾਲਾਂ ਤੋਂ ਅਧੂਰੀ ਪਈ ਹੋਣ ਕਾਰਨ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਦੇ ਨਵੇ ਕੌਂਸਲਰਾਂ ਨੂੰ ਮੁਬਾਰਕਬਾਦ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਉਹਨਾਂ ਦੀ ਜਿੱਤ 'ਤੇ ਮੁਬਾਰਕਬਾਦ ਦਿੱਤੀ ਗਈ ਹੈ।

ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਵੱਲੋਂ ਨਵੇਂ ਚੁਣੇ ਗਏ ਵਾਰਡਾਂ ਦੇ ਕੌਂਸਲਰਾਂ ਦਾ ਵਿਸ਼ੇਸ਼ ਸਨਮਾਨ

ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਸਮਾਜ ਸੇਵੀ ਸੰਸਥਾ ਸ਼੍ਰੀ ਬਾਲਾ ਜੀ ਲੰਗਰ ਸੇਵਾ ਸੰਮਤੀ ਅਤੇ ਵੈਲਫੇਅਰ ਸੁਸਾਇਟੀ ਵੱਲੋਂ ਮੰਗਲਵਾਰ ਸ਼ਾਮ ਨੂੰ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਦੀਪਕ ਗੋਇਲ ਅਤੇ ਪ੍ਰਧਾਨ ਕਰਨ ਗੋਇਲ ਠੇਕੇਦਾਰ ਨੇ ਦੱਸਿਆ ਕਿ ਲੰਗਰ ਦੀ ਸੇਵਾ ਰਾਜੇਸ਼ ਕੁਮਾਰ ਗੁਪਤਾ (ਐਲ.ਆਈ.ਸੀ. ਵਾਲੇ) ਦੇ ਪਰਿਵਾਰ ਵੱਲੋਂ ਬੜੀ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਨਿਭਾਈ ਗਈ,

ਸੀਨੀਅਰ ਕਾਂਗਰਸੀ ਆਗੂ ਸਿੱਧੂ ਨੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਾਰਟੀ ਦੇ ਮੋਹਾਲੀ ਵਿਖੇ ਨਵੇਂ ਚੁਣੇ ਗਏ ਅਤੇ ਸਾਬਕਾ ਨਗਰ ਨਿਗਮ ਕੌਂਸਲਰਾਂ ਦੇ ਨਾਲ-ਨਾਲ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਕਾਂਗਰਸੀ ਉਮੀਦਵਾਰਾਂ ਨਾਲ ਚਾਹ 'ਤੇ ਇਕ ਵਿਸ਼ੇਸ਼ ਮਿਲਣੀ ਦੌਰਾਨ ਵਿਚਾਰ-ਵਟਾਂਦਰਾ ਕੀਤਾ।

ਮੰਤਰੀ ਅਮਨ ਅਰੋੜਾ ਨੇ ਕੌਂਸਲਰਾਂ ਨੂੰ ਵੰਡੇ ਜੇਤੂ ਸਰਟੀਫਿਕੇਟ

ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀ ਹੋਈ ਚੋਣ ਵਿੱਚ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੂੰ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਜੇਤੂ ਸਰਟੀਫਿਕੇਟ ਤਕਸੀਮ ਕੀਤੇ।

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਦਿਹਾਤੀ  ਹਲਕੇ ਦੇ  ਮਿਊਸਪਲ ਕੌਂਸਲਰਾਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਦੌਰਾਨ ਹਲਕੇ  ਵਿੱਚ ਚੱਲ ਰਹੀਆਂ ਬੁਨਿਆਦੀ ਸੁਵਿਧਾਵਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।

ਮੁੱਖ ਮੰਤਰੀ ਨੇ ਦਿੱਤੇ ਗੁਰੂਗ੍ਰਾਮ ਨੂੰ ਸਵੱਛ ਬਣਾਏ ਰੱਖਣ ਦੇ ਨਿਰਦੇਸ਼, ਪਾਰਸ਼ਦਾਂ ਤੋਂ ਮੰਗਿਆ ਸਰਗਰਮ ਸਹਿਯੋਗ

ਮੁੱਖ ਮੰਤਰੀ ਦੀ ਅਗਵਾਈ ਹੇਠ ਗੁਰੂਗ੍ਰਾਮ ਵਿੱਚ ਹੋਈ ਜਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ, 15 ਮਾਮਲਿਆਂ ਦਾ ਹੋਇਆ ਹੱਲ