Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Counseling

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ

ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਗਿਆ, ਜਿੱਥੇ ਵੱਖ-ਵੱਖ ਮਾਸਟਰ ਡਿਗਰੀ (ਪੋਸਟ-ਗ੍ਰੈਜੂਏਸ਼ਨ), ਪੀ.ਜੀ. ਡਿਪਲੋਮਾ, ਡਿਪਲੋਮਾ ਅਤੇ ਸਰਟੀਫਿਕੇਟ ਕੋਰਸਾਂ ਵਿੱਚ ਦਾਖ਼ਲੇ ਲਈ ਕੌਂਸਲਿੰਗ ਪ੍ਰਕਿਰਿਆ ਚੱਲ ਰਹੀ ਸੀ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਸਥਿਤ ਨਸ਼ਾ ਮੁਕਤੀ ਅਤੇ ਰਿਹੈਬਿਲਿਟੇਸ਼ਨ ਕੇਂਦਰਾਂ ਵਿੱਚ ਫੈਮਿਲੀ ਕਾਉਂਸਲਿੰਗ ਹੁਣ ਰਿਕਵਰੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਈ ਹੈ।

ਬਲਾਚੌਰ ਵਿਖੇ ਕਰੀਅਰ ਕਾਊਸਲਿੰਗ ਪ੍ਰੋਗਰਾਮ ਆਯੋਜਿਤ

ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ ਏ ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਬਲਾਚੌਰ ਵਿਖੇ ਕਰੀਅਰ ਕਾਊਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

ਪਟਿਆਲਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਹਿਤ ਡੇਅਰੀ ਧੰਦੇ ਲਈ 4 ਹਫਤਿਆਂ ਦਾ ਵੱਖਰਾ ਡੇਅਰੀ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਉਮੰਗ ਸੰਸਥਾਂ ਵਲੋਂ ਕਰੀਅਰ ਕੌਂਸਲਿੰਗ ਸੈਮੀਨਾਰ ਆਯੋਜਿਤ

 ਸਮਾਜਿਕ ਵਿਕਾਸ ਅਤੇ ਯੁਵਾ ਸਸ਼ਕਤੀਕਰਨ ਵੱਲ ਵਧਦਿਆਂ ਉਮੰਗ ਸੰਸਥਾਂ ਵਲੋਂ ਸੰਸਥਾਂ ਦੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਗੋਲਡਨ ਏਰਾ ਸਕੂਲ ਵਿਖੇ ਕਰੀਅਰ ਕੌਂਸਲਿੰਗ ਸਬੰਧੀ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਡੇਅਰੀ ਫਾਰਮਰਾਂ ਨੂੰ ਕੁਸ਼ਲ ਮੈਨੇਜਰ ਬਣਾਉਣ ਲਈ 4 ਹਫਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ/ਕਾਊਂਸਲਿੰਗ ਮਿਤੀ 13-08-2025 ਨੂੰ

ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ  ਕੁਲਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਅਤੇ  ਦਲਬੀਰ ਕੁਮਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਪਟਿਆਲਾ ਦੇ ਯਤਨ ਸਦਕਾ ਜਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਤਿਹ ਕਰਨ ਲਈ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ।