ਯੁਵਕ ਸੇਵਾਵਾਂ ਵਿਭਾਗ, ਪੰਜਾਬ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਸ੍ਰੀਮਤੀ ਪ੍ਰੀਤ ਕੋਹਲੀ ਦੀ ਅਗਵਾਈ ਹੇਠ 5 ਕਿਲੋਮੀਟਰ ਰੈੱਡ ਰਨ ਮੈਰਾਥਨ ਕਰਵਾਈ ਗਈ।