Tuesday, May 21, 2024

Course

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ ਵਾਲੇ ਵਿਦਿਆਰਥੀ ਸਿਖਲਾਈ ਲੈਣ ਪੁੱਜੇ

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟਸ ਐਡਵਾਂਸਡ ਸਟੱਡੀਜ਼ ਬਹਾਦਰਗੜ੍ਹ ਵਿਖੇ ਤਿੰਨ ਸਾਲਾ ਗੁਰਦੁਆਰਾ ਮੈਨੇਜਮੈਂਟ ਕੋਰਸ ਕਰਨ 

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਮਧੂਮੱਖੀ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਇੱਕ ਪੰਜ-ਰੋਜ਼ਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। 

ਮਧੂ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 

ਟ੍ਰੇਨਿੰਗ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਮਧੂ ਮੱਖੀ ਪਾਲਣ ਸਬੰਧੀ ਤਕਨੀਕੀ ਗਿਆਨ ਪ੍ਰਾਪਤ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਐਕਸਪੋਜਰ ਵਿਜਟ ਕਰਵਾਈ ਗਈ 

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 26 ਮਾਰਚ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 26 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ

ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ : ਡਾ.ਬਲਜੀਤ ਕੌਰ

ਪੰਜਾਬ ਸਰਕਾਰ ਦਾ ਇਹ ਉਪਰਾਲਾ  ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਮੱਖੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ ਨੇ ਭਾਗ ਲਿਆ। 

ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਹੋਵੇਗਾ 19 ਫਰਵਰੀ ਤੋਂ

ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਅਧੀਨ ਡੇਅਰੀ ਦੇ ਧੰਦੇ ਨੂੰ ਉਤਸਾਹਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ 19 ਫਰਵਰੀ ਤੋਂ ਡੇਅਰੀ ਉੱਦਮ ਸਿਖਲਾਈ ਕੋਰਸ ਦਾ ਛੇਵਾਂ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 14ਵੇਂ ਕੋਰਸ ਲਈ ਕੀਤੀ ਜਾਵੇਗੀ ਚੋਣ 

ਚੋਣ ਉਪਰੰਤ ਉਮੀਦਵਾਰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਲੈਣਗੇ ਸਿਖਲਾਈ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 15/01/2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, 

ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ 18 ਦਸੰਬਰ ਤੋਂ ਸ਼ੁਰੂ

ਡੇਅਰੀ ਵਿਕਾਸ ਵਿਭਾਗ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਤੇ ਔਰਤਾਂ ਨੂੰ ਡੇਅਰੀ ਦੇ ਧੰਦੇ ਦੀ ਸਿਖਲਾਈ ਦੇਣ ਲਈ 18 ਦਸੰਬਰ ਤੋਂ ਦੋ ਹਫਤੇ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ BSC ਖੇਤੀਬਾੜੀ ਕੋਰਸ ਮੁੜ ਸੁਰਜੀਤ: ਕੁਲਤਾਰ ਸਿੰਘ ਸੰਧਵਾਂ

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਖੇਤੀਬਾੜੀ ਕੋਰਸ ਜਲਦ ਹੋਵੇਗਾ ਸ਼ੁਰੂ: ਸਪੀਕਰ ਸੰਧਵਾਂ

ਹੁਣ, ਮੈਡੀਕਲ ਕੋਰਸਾਂ ਵਿਚ ਓਬੀਸੀ ਲਈ 27 ਫ਼ੀਸਦੀ ਅਤੇ ਪਛੜਾ ਵਰਗ ਲਈ 10 ਫ਼ੀਸਦੀ ਰਾਖਵਾਂਕਰਨ

ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਸੰਬੰਧੀ ਔਨਲਾਈਨ ਸਿਖਲਾਈ ਕਰਵਾਇਆ ਕੋਰਸ

ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਨੂੰ ਮੱਦੇ ਨਜ਼ਰ ਰੱਖਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਔਨਲਾਈਨ “ਸਿਖਲਾਈ ਕੋਰਸ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਐਸੋਸੀਏਟ ਡਾਇਰੈਕਟਰ ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਕੋਰਸ ਵਿੱਚ 18 ਕਿਸਾਨ ਅਤੇ ਕਿਸਾਨ ਔਰਤਾਂ ਨੇ ਭਾਗ ਲਿਆ।
ਡਾ. ਪਰਮਿੰਦਰ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਸਾਨਾਂ ਨੂੰ ਕਰੋਨਾ ਮਹਾਂਮਾਰੀ ਦੌਰਾਨ ਸਬਜ਼ੀਆਂ ਦੀ ਖੇਤੀ ਨੂੰ ਅਪਣਾਉਣ ਬਾਰੇ ਉਤਸ਼ਾਹਿਤ ਕੀਤਾ। ਬਰਸਾਤਾਂ ਵਿੱਚ ਸਬਜ਼ੀਆਂ ਦੇ ਸੁਚੱਜੇ ਪ੍ਰਬੰਧਨ ਲਈ ਮਿੱਟੀ ਮੁਤਾਬਿਕ  ਫ਼ਸਲਾਂ ਦੀ ਚੋਣ, ਫ਼ਸਲਾਂ ਦੀ ਸਹੀ ਅਵਸਥਾ ਅਤੇ ਸਹੀ ਸਮੇਂ ਉੱਤੇ ਸਿੰਚਾਈ ਦੇਣ ਤੇ ਜ਼ੋਰ ਦਿੱਤਾ ਗਿਆ ।