Thursday, September 24, 2026
BREAKING NEWS
ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ

Court

ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ: ਡਾ. ਅਗਰਵਾਲ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਬਲੋਵਾਲ ਵਿਖੇ ਚੱਲ ਰਹੇ ਸੜਕ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਡੇਅਰੀ ਫਾਰਮਾਂ ਨੂੰ ਜਲਦ ਤੋਂ ਜਲਦ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਅਦਾਲਤਾਂ ਵਿੱਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੌਮੀ ਲੋਕ ਅਦਾਲਤ 12 ਸਤੰਬਰ, 2026 ਨੂੰ ਲਗਾਈ ਜਾ ਰਹੀ ਹੈ। 

ਡੀਏ ਮਾਮਲੇ ’ਚ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਭਾਜਪਾ ਨੇ ਪੰਜਾਬ ਸਰਕਾਰ ਨੂੰ ਘੇਰਿਆ

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬੇਲੋੜੀ ਕਾਨੂੰਨੀ ਲੜਾਈ ਛੱਡ ਕੇ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੇ ਅਤੇ ਨਿਰਧਾਰਤ ਸਮੇਂ ਅੰਦਰ ਡੀਏ ਦਾ ਸਾਰਾ ਬਕਾਇਆ ਜਾਰੀ ਕਰੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਡੀਏ ਦੇ ਬਕਾਏ ਦਾ ਨਹੀਂ, ਸਗੋਂ ਸਰਕਾਰ ਦੀ ਭਰੋਸੇਯੋਗਤਾ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਣ ਦਾ ਵੀ ਸਵਾਲ ਹੈ।

ਬੁਹ ਕਰੋੜੀ ਸਬ ਸਟੈਂਡਰਡ ਡੀ ਏ ਪੀ ਖਾਦ ਘੁਟਾਲੇ ਦੀ ਸੁਣਵਾਈ ਹਾਈਕੋਰਟ ਹੋਈ

ਹਾਂ ਉਹਨਾਂ ਇਹ ਵੀ ਦੱਸਿਆ ਕਿ ਭਾਵੇਂ ਮੇਰੀ ਉਮਰ 87 ਸਾਲ ਤੋਂ ਵੱਧ ਹੋ ਗਈ ਹੈ ਪਰ ਹੁਣ ਵੀ ਮੈਂ ਖੁਡੀ ਦਾ ਸਹਾਰਾ ਲੈਕੇ ਕਿਸਾਨਾਂ ਨਾਲ ਧ੍ਰੋਹ ਕਮਾਉਣ ਵਾਲੀਆਂ ਕਾਲੀਆਂ ਭੇਡਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਕੇ ਉਨਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਤੱਕ ਕਾਨੂੰਨੀ ਜਾਰੀ ਰੱਖਾਂਗੇ ਅਤੇ ਕੱਲ ਵੀ ਮਾਨਯੋਗ ਹਾਈਕੋਰਟ ਸੁਣਵਾਈ ਸੂਣਨ ਮੈਂ ਖੁਦ ਗਿਆ ਸੀ।

ਹਾਈ ਕੋਰਟ ਵਿੱਚ ਚੱਲ ਰਹੀ ਪਟੀਸ਼ਨ ਦੌਰਾਨ ਕਾਂਗਰਸੀ ਕੌਂਸਲਰਾਂ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ

ਨਗਰ ਕੌਂਸਲ ਦੀ ਪ੍ਰਧਾਨਗੀ ਨੂੰ ਲੈ ਕੇ ਮਾਨਯੋਗ ਹਾਈਕੋਰਟ ਵਿੱਚ ਚੱਲ ਰਹੀ ਪਟੀਸ਼ਨ ਬੇ ਦਰਮਿਆਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਕੌਂਸਲਰ ਮਨਦੀਪ ਸਿੰਘ ਬਾਜਵਾ ਅਤੇ ਉਹਨਾਂ ਦੇ ਸਾਥੀ ਕੌਂਸਲਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਹਨਾਂ ਵਿਰੁੱਧ ਝੂਠੇ ਮੁਕਦਮੇ ਦਰਜ ਕਰਨ ਤੇ ਦੋਸ਼ ਲਗਾਏ ਹਨ ਹਨ

ਸੁਪਰੀਮ ਕੋਰਟ ਦਾ ਸਮਾਧਾਨ ਸਮਾਰੋਹ 21 ਤੋਂ 23 ਅਗਸਤ ਤੱਕ

ਮੇਡੀਏਸ਼ਨ ਰਾਹੀਂ ਪੈਂਡਿੰਗ ਮੁਕੱਦਮਿਆਂ ਦੇ ਛੇਤੀ ਅਤੇ ਸੁਹਿਰਦ ਨਿਪਟਾਰੇ ਉੱਤੇ ਜ਼ੋਰ  ਵਿਭਾਗ ਇੱਕ ਹਫ਼ਤੇ ਦੇ ਅੰਦਰ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ - ਮੁੱਖ ਸਕੱਤਰ

 
 

ਪੰਜਾਬ ਸਰਕਾਰ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤੀ ਮੁਲਾਜ਼ਮ ਵਿਰੋਧੀ ਰਿਪੋਰਟ ’ਤੇ ਹਸਤਾਖਰ ਕਰਨ ਵਾਲੇ

ਸਾਂਝੀ ਤਾਲਮੇਲ ਕਮੇਟੀ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਦੇ ਸਮਾਜ ਭਲਾਈਂ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੇ ਮੈਂਬਰ ਡਾਕਟਰ ਬਲਜੀਤ ਕੌਰ ਦੀ ਸਥਾਨਕ  ਰਾਇਲ ਸਿਟੀ ਵਿਖੇ ਰਿਹਾਇਸ਼ ਦੇ ਨੇੜੇ ਵਿਸ਼ਾਲ ਰੋਸ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਅਤੇ ਡਾਕਟਰ ਬਲਜੀਤ ਕੌਰ ਦੇ ਖਿਲਾਫ ਤਿੱਖੀ ਨਾਹਰੇਬਾਜੀ ਕੀਤੀ।

"ਸਮਾਧਾਨ ਸਮਾਰੋਹ" ਅਤੇ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਆਯੋਜਿਤ ਵਿਸ਼ੇਸ਼ ਲੋਕ ਅਦਾਲਤ ਸਬੰਧੀ ਜਾਗਰੂਕਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਮੁਕੱਦਮੇਬਾਜ਼ਾਂ ਅਤੇ ਆਮ ਲੋਕਾਂ ਨੂੰ ਭਾਰਤ ਦੇ ਮਾਨਯੋਗ ਸੁਪਰੀਮ ਕੋਰਟ ਵੱਲੋਂ ਲੰਬਿਤ ਮਾਮਲਿਆਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਆਯੋਜਿਤ ਕੀਤੇ ਜਾ ਰਹੇ "ਸਮਾਧਾਨ ਸਮਾਰੋਹ" ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਜੁਡੀਸ਼ੀਅਲ ਕੋਰਟਸ ਕੰਪਲੈਕਸ ਸਮਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਜ਼ਿਲਾ ਕਾਨੂੰਨੀ ਸੇਵਾਵਾਂ ਅਥੌਰਟੀ ਪਟਿਆਲਾ ਦੇ ਸਹਿਯੋਗ ਨਾਲ ਅੱਜ ਜੁਡੀਸ਼ੀਅਲ ਕੋਰਟਸ ਕੰਪਲੈਕਸ ਸਮਾਣਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ।

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ ਵਾਲਿਆਂ ਲਈ ਫੁੱਟਪਾਥਾਂ ਦੀ ਵਰਤੋਂ ਕਰਨ ਦੇ ਅਧਿਕਾਰ ਨੂੰ ਮੌਲਿਕ ਅਧਿਕਾਰ ਵਜੋਂ ਮਾਨਤਾ ਦਿੱਤੀ ਗਈ ਹੈ।

ਸੁਪਰੀਮ ਕੋਰਟ ਨੇ “ਸਮਾਧਾਨ ਸਮਾਰੋਹ” ਅਧੀਨ ਫਾਰਮ ਭਰਨ ਦੀ ਆਖਰੀ ਮਿਤੀ 31 ਜੁਲਾਈ ਤੱਕ ਵਧਾਈ : ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੀ ਸਰਵŽਉੱਚ ਨਿਆਂਪਾਲਿਕਾ 'ਸਾਂਝੇ ਨਿਆਂ' ਅਤੇ 'ਨਿਆਂ ਨੂੰ ਲੋਕਾਂ ਦੇ ਬੂਹੇ ਤੱਕ ਪਹੁੰਚਾਉਣ' ਦੇ ਮਕਸਦ ਨੂੰ ਪੂਰਾ ਕਰਨ ਲਈ, ਇੱਕ ਮੁਹਿੰਮ ਸਮਾਧਾਨ ਸਮਾਰੋਹ, 2026 ਅਧੀਨ ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਵਿਖੇ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਵਿੱਚ ਵਿਚੋਲਗੀ ਰਾਹੀਂ ਫੈਸਲੇ ਅਤੇ ਝਗਿੜਆਂ ਦਾ ਨਿਪਟਾਰਾ ਕਰਵਾਇਆ ਜਾਣਾ ਹੈ। 

ਅਦਾਲਤ ਵਲੋਂ ਕੁੱਟਮਾਰ ਦੇ ਮਾਮਲੇ ਵਿੱਚ ਇਕ ਬਰੀ

ਮਾਨਯੋਗ ਜੁਡੀਸ਼ੀਅਲ ਚੀਫ਼ ਮੈਜਿਸਟਰੇਟ ਮੋਗਾ ਵਲੋਂ ਮਾਰ ਕੁੱਟ ਦੀ ਧਾਰਾ ਅਧੀਨ ਚੱਲ ਰਹੇ ਕੇਸ ਵਿੱਚ ਦੋਸ਼ੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।

ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਪਟਿਆਲਾ ਵੱਲੋਂ ਸਮਾਣਾ ਅਦਾਲਤਾਂ ਦਾ ਦੌਰਾ

ਸਮਾਣਾ ਦੀਆਂ ਜੁਡੀਸ਼ੀਅਲ ਅਦਾਲਤਾਂ ਵਿਖੇ ਅੱਜ ਉਸ ਵੇਲੇ ਰੌਣਕਾਂ ਦੇਖਣ ਨੂੰ ਮਿਲੀਆਂ, ਜਦੋਂ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਟਿਆਲਾ ਸ੍ਰੀ ਅਵਤਾਰ ਸਿੰਘ ਵਿਸ਼ੇਸ਼ ਤੌਰ 'ਤੇ ਇੱਥੇ ਪਹੁੰਚੇ।

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ ਬਣਾਵਾਂਗੇ ਅਤੇ ਕੁੱਤਿਆਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਸੰਭਾਲ ਹੋ ਸਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੱਤੀ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਖਰੜ ਦੀਆਂ ਆਮ ਚੋਣਾਂ ਮੁਲਤਵੀ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਕੌਸਲ ਦੀ ਹੱਦ ਵਿਚ ਸ਼ਾਮਲ ਛੇ ਪਿੰਡਾਂ ਦੇ ਵਸਨੀਕਾਂ ਨੂੰ ਹਾਈਕੋਰਟ ਤੋਂ ਇਨਸਾਫ ਮਿਲਿਆ: ਪਵਨ ਮਨੋਚਾ

ਭਾਰਤੀ ਜਨਤਾ ਪਾਰਟੀ ਦੇ ਆਗੂ ਪਵਨ ਮਨੋਚਾ ਨੇ ਨਗਰ ਕੌਸਲ ਖਰੜ ਦੀ ਹਦੂਦ ਵਿਚ ਪਹਿਲਾਂ ਸ਼ਾਮਲ ਕੀਤੇ ਗਏ ਛੇ ਪਿੰਡਾਂ ਨੂੰ ਵੋਟਾਂ ਤੋਂ ਵਾਂਝੇ ਰੱਖਣ ਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਿੰਡਾਂ ਦੇ ਵਸਨੀਕਾਂ ਵਲੋਂ ਪਾਏ ਕੇਸ ਤੇ ਸਟੇਅ ਕਰਨ ਤੇ ਸਵਾਗਤ ਕੀਤਾ ਹੈ।

ਜੁਡੀਸ਼ੀਅਲ ਕੋਰਟਸ ਕੰਪਲੈਕਸ ਵਿਚ ਕੀਤਾ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ

ਮੋਗਾ ਦੇ ਜੁਡੀਸ਼ੀਅਲ ਕੋਰਟਸ ਕੰਪਲੈਕਸ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜੱਜ ਜਸਟਿਸ ਜਗਮੋਹਨ ਬਾਂਸਲ ਨੇ ਸੰਵੇਦਨਸ਼ੀਲ ਗਵਾਹ ਬਿਆਨ ਕੇਂਦਰ ਦਾ ਉਦਘਾਟਨ ਕੀਤਾ।

ਮਾਣਯੋਗ ਸੁਪਰੀਮ ਕੋਰਟ ਵਿਚ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21, 22, 23 ਅਗਸਤ 2026 ਨੂੰ ਜਿਲ੍ਹਾ ਅਤੇ ਸੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਵੱਲੋ ਦੱਸਿਆ ਗਿਆ ਕਿ ਘਰ ਘਰ ਤੱਕ ਨਿਆਂ ਦੀ ਦੂਰਅੰਦੇਸ਼ੀ ਨੂੰ ਅੱਗੇ ਵਧਾਉਣ ਲਈ ਮੁਹਿੰਮ ਸਮਾਧਾਨ ਸਮਾਰੋਹ 2026, ਮਿਤੀ 21 ਅਪ੍ਰੈਲ 2026 ਤੋਂ ਚਲਾਈ ਗਈ ਹੈ ।

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

'ਭਾਗੀਦਾਰੀ ਨਿਆਂ' ਅਤੇ 'ਨਿਆਂ ਦੀ ਦਰਵਾਜ਼ੇ 'ਤੇ ਪਹੁੰਚ' ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ਲਈ ਭਾਰਤ ਦੀ ਸੁਪਰੀਮ ਕੋਰਟ "ਦੇਸ਼ ਭਰ ਵਿੱਚ ਵਿਚੋਲਗੀ ਵਾਲੇ ਨਿਰਣੇ ਅਤੇ ਵਿਵਾਦਾਂ ਦੇ ਸੁਮੇਲ ਲਈ ਸੁਪਰੀਮ ਕੋਰਟ ਦੀ ਕਾਰਵਾਈ ਸਮਾਧਾਨ ਸਮਾਰੋਹ" ਦਾ ਆਯੋਜਨ ਕਰ ਰਹੀ ਹੈ, ਜੋ 21 ਅਪ੍ਰੈਲ 2026 ਤੋਂ ਸ਼ੁਰੂ ਹੋ ਕੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਦੇ ਆਯੋਜਨ ਨਾਲ ਸਮਾਪਤ ਹੋਵੇਗਾ।

ਅਜਨਾਲਾ ਕੋਰਟ ਤੋਂ ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਟ੍ਰਾਂਸਫਰ ਹੋਇਆ ਕੇਸ 5 ਮਈ ਨੂੰ ਅਗਲੀ ਸੁਣਵਾਈ

ਅੰਮ੍ਰਿਤਸਰ ਤੋਂ ਇਕ ਮਹੱਤਵਪੂਰਨ ਕਾਨੂੰਨੀ ਵਿਕਾਸ ਸਾਹਮਣੇ ਆਇਆ ਹੈ, ਜਿੱਥੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ 39 ਨੰਬਰ ਐਫਆਈਆਰ ਦੇ ਮਾਮਲੇ ਦੀ ਸੁਣਵਾਈ ਹੁਣ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਕੀਤੀ ਜਾਵੇਗੀ।

ਅਜਨਾਲਾ ਅਦਾਲਤ ਦਾ ਵੱਡਾ ਫੈਸਲਾ: ਸਾਂਸਦ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਚਰਚਿਤ ਮਾਮਲੇ ਵਿੱਚ ਅੱਜ ਅਜਨਾਲਾ ਦੀ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਇੱਕ ਮਹੱਤਵਪੂਰਨ ਫੈਸਲਾ ਸਾਹਮਣੇ ਆਇਆ ਹੈ।

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਅਜਨਾਲਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਧਾਰਾ 307 ਦੇ ਮਾਮਲੇ ਵਿੱਚ ਅੱਜ ਅਮ੍ਰਿਤਪਾਲ ਸਿੰਘ ਨੂੰ ਵੀਡੀਓ ਕਾਨਫਰੰਸਿੰਗ (ਵੀਸੀ) ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਕਾਂਗਰਸੀ ਕੌਸਲਰ ਹਰਮਿੰਦਰ ਕੌਰ ਦੇ ਪਤੀ ਇੰਦਰਜੀਤ ਸਿੰਘ ਉਰਫ਼ ਇੰਦੀ ਨੂੰ ਲੁਧਿਆਣਾ ਦ ਅਦਾਲਤ ਨੇ ਵੱਡੀ ਰਾਹਤ ਦਿੰਦੀ ਹੋਏ ਜਮਾਨਤ ਦੇ ਦਿੱਤੀ। ਇੰਦਰਜੀਤ ਇੰਦੀ ‘ਤੇ ਸੜਕ ਨਿਰਮਾਣ ਵਿਚ ਲੱਗੇ ਮਜਦੂਰਾਂ ਦੀ ਕੁੱਟਮਾਰ ਕਰਨ ਤੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਵਿਚ FIR ਦਰਜ ਕੀਤੀ ਗਈ ਸੀ।

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

 ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਕੇਜਰੀਵਾਲ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਵਚਨਬੱਧ ਰਹੇ ਹਨ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਪਾਕਿਸਤਾਨ ਤੋਂ ਆਈ 25 ਕਿਲੋ ਹੈਰੋਇਨ ਮਾਮਲੇ ’ਚ ਦਰਾਣੀ–ਜੇਠਾਣੀ ਅਦਾਲਤ ਵਿੱਚ ਪੇਸ਼

ਤਿੰਨ ਦਿਨ ਦਾ ਪੁਲਿਸ ਰਿਮਾਂਡ

ਯੂਜੀਸੀ ਐਕਟ 2026 ਬਨਾਮ ਸੁਪਰੀਮ ਕੋਰਟ ਦੀ ਰੋਕ, ਸਹੀ ਜਾਂ ਗਲਤ...?

ਭਾਰਤ ਵਿੱਚ ਉੱਚ ਸਿੱਖਿਆ ਪ੍ਰਣਾਲੀ ਵਿੱਚ ਵਿਤਕਰੇ ਨੂੰ ਰੋਕਣ ਅਤੇ ਸਮਾਨਤਾ ਨੂੰ ਯਕੀਨੀ ਬਣਾਉਣ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ 13 ਜਨਵਰੀ 2026 ਨੂੰ ਨਵੇਂ ਨਿਯਮਾਂ ਨੂੰ ਨੋਟੀਫਾਈ ਕੀਤਾ ਸੀ।

ਸਪੀਕਰ ਵੱਲੋਂ ਅਰਾਵਲੀ ਪਹਾੜੀਆਂ ਦੀ ਪਰਿਭਾਸ਼ਾ ਨੂੰ ਮੁੜ ਵਿਚਾਰਨ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਪਰੀਮ ਕੋਰਟ ਵੱਲੋਂ ਮਾਈਨਿੰਗ ਰੈਗੂਲੇਸ਼ਨ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਰੁਖ਼ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਦੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੂੰ ਜਾਲ ਵਿਛਾ ਕੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਜ਼ਿਲ੍ਹਾ ਪਟਿਆਲਾ ਵਿੱਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਕਮਿਸ਼ਨ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ.ਕੇ. ਮੀਨਾ ਵੱਲੋਂ ਸ਼ੁਰੂਆਤ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਕਮਿਸ਼ਨ ਦੇ ਯਤਨਾਂ ਸਦਕਾ ਪੁਲਿਸ ਵਿਭਾਗ ਵੱਲੋਂ ਨੋਡਲ ਅਧਿਕਾਰੀ ਨਿਯੁਕਤ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

ਰਾਜ ਸੂਚਨਾ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ। 

ਹਾਈਕੋਰਟ ਵਿਖੇ 1984 ਸਿੱਖ ਕਤਲੇਆਮ ਕੇਸਾਂ ਦੀ ਹੋਈ ਸੁਣਵਾਈ ਅਗਲੀ ਪੇਸੀ 2 ਦਸੰਬਰ ਨੂੰ 

ਸੱਜਣ ਕੁਮਾਰ ਵਾਗੂ ਹਰਿਆਣਾ ਪੀੜਤਾਂ ਦੇ ਕੇਸਾਂ ਦੇ ਫੌਜਦਾਰੀ ਮੁਕੱਦਮੇ ਦਰਜ ਕਰਕੇ ਇਨਸਾਫ਼ ਦਿੱਤਾ ਜਾਵੇ : ਭਾਈ ਘੋਲੀਆ
 

ਅਦਾਲਤੀਵਾਲਾ ਦੇ ਕਿਸਾਨਾਂ ਨੂੰ ਟਾਂਗਰੀ ਨਦੀ ਦੇ ਪਾਣੀ ਦੀ ਪਈ ਵੱਡੀ ਮਾਰ

ਪਿੰਡ ਵਾਸੀਆਂ ਨੇ ਕਿਹਾ ਜੇ ਟਾਂਗਰੀ ਨਦੀ ਦਾ ਪਾਣੀ ਨਾ ਘਟਿਆ ਤਾ ਵੱਡਾ ਨੁਕਸਾਨ ਹੋ ਸਕਦੇ : ਗੁਰਿੰਦਰਪਾਲ ਸਿੰਘ ਅਦਾਲਤੀਵਾਲਾ

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਕਚਹਿਰੀ ਚੌਕ-ਬਾਜਾਖਾਨਾ ਰੋਡ ਫਲਾਈਓਵਰ ਨੂੰ ਆਉਂਦੇ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ’

ਪੰਜਾਬ ਸਰਕਾਰ ਦੀ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ‘ਪਹਿਲੀ ਵਾਰ’ ਸਿਰਲੇਖ ਅਧੀਨ ਕਵੀ ਦਰਬਾਰ ਕਰਵਾਇਆ ਗਿਆ।

ਪੰਜਾਬ ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: DSGMC ਪ੍ਰਧਾਨ ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਮੰਗ ਕੀਤੀ ਕਿ ਬੰਦੀ ਸਿੱਖਾਂ ਨੂੰ, ਜੋ ਪਿਛਲੇ 30-35 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਮਨਾਇਆ ਗਿਆ 79ਵਾਂ ਆਜ਼ਾਦੀ ਦਿਹਾੜਾ

ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ
ਝੰਡਾ ਲਹਿਰਾਇਆ ਗਿਆ।
12