ਕਮਿਸ਼ਨ ਦੇ ਯਤਨਾਂ ਸਦਕਾ ਪੁਲਿਸ ਵਿਭਾਗ ਵੱਲੋਂ ਨੋਡਲ ਅਧਿਕਾਰੀ ਨਿਯੁਕਤ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਮੰਗ ਕੀਤੀ ਕਿ ਬੰਦੀ ਸਿੱਖਾਂ ਨੂੰ, ਜੋ ਪਿਛਲੇ 30-35 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ
ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਤੇ ਕੀਤਾ ਜਾਵੇਗਾ ਨਿਪਟਾਰਾ : ਇਸਮਿਤ ਵਿਜੇ ਸਿੰਘ
ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ 'ਤੇ ਲਾਈ ਰੋਕ ਦਾ ਸਵਾਗਤ ਕੀਤਾ ਹੈ।
ਕਿਹਾ, ਜੇਕਰ ਇਸ ਨੀਤੀ ਉੱਤੇ ਰੋਕ ਨਾ ਲਗਦੀ ਤਾਂ ਪੰਜਾਬ ਦੀ ਕਿਸਾਨੀ ਬਰਬਾਦੀ ਵੱਲ ਨੂੰ ਧੱਕੀ ਜਾਣੀ ਸੀ
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।
ਭਾਜਪਾ ਨੇ ਜਾਣਕਾਰੀ ਲੁਕਾਉਣ ਦਾ ਲਗਾਇਆ ਸੀ ਦੋਸ਼
ਮੰਗਲਵਾਰ 8 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
ਅੱਜ ਬਿਕਰਮ ਮਜੀਠੀਆ ਦੀ ਕੋਰਟ ਵਿਚ ਪੇਸ਼ੀ ਹੋਵੇਗੀ ਤੇ ਵਿਜੀਲੈਂਸ ਵੱਲੋਂ ਰਿਮਾਂਡ ਹਾਸਲ ਕੀਤਾ ਜਾਵੇਗਾ।
ਲੈਕਚਰਾਰ ਇੰਦਰਜੀਤ ਕੌਰ ਪੈਨਸ਼ਨ ਕੇਸ ਦੀਆਂ ਪੇਚੀਦਗੀਆਂ ਬਾਰੇ ਮਾਣਯੋਗ ਅਦਾਲਤ ਨੂੰ ਕਰਵਾਇਆ ਜਾਣੂ: ਯੂਨੀਵਰਸਿਟੀ ਅਥਾਰਿਟੀਜ਼
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕਿਉਮੈਂਟਰੀ ਦੀ ਰਿਲੀਜ਼ ‘ਤੇ ਪਾਬੰਦੀ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਅੱਜ ਮਾਨਸਾ ਅਦਾਲਤ ਵਿੱਚ ਹੋਈ।
ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਕੁੱਝ ਦਿਨਾਂ ਤੋਂ ਧਰਨੇ ਉੱਤੇ ਬੈਠੇ ਫਿਕਸ/ਦਿਹਾੜੀਦਾਰ ਕਰਮਚਾਰੀਆਂ ਸਬੰਧੀ ਯੂਨੀਵਰਸਿਟੀ ਅਥਾਰਟੀਜ਼ ਨੇ ਦੱਸਿਆ
ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਭੇਜੀ ਗਈ।
ਪੰਜਾਬ ਸਰਕਾਰ ਵੱਲੋਂ ਦਾਇਰ ਚੁਣੌਤੀ ਪਟੀਸ਼ਨ ਦੇ ਮੱਦੇਨਜ਼ਰ ਆਇਆ ਹੁਕਮ
ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ
18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ ਵਿਸ਼ੇਸ਼ 329 ਅਦਾਲਤ ਵੱਲੋਂ ਅੱਜ ਫੈਸਲਾ ਸੁਣਾਇਆ ਗਿਆ ਹੈ।
ਪੀੜਤਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਧਾਰਾ 304 ਤਹਿਤ ਐਫਆਈਆਰ ਦਰਜ ਕਰਨ ਅਤੇ ਡਾਕਟਰਾਂ ਅਤੇ ਸਟਾਫ਼ ਮੈਂਬਰਾਂ ਦੇ ਨਾਲ-ਨਾਲ ਵਰਦਾਨ ਹਸਪਤਾਲ ਪਾਤੜਾਂ ਦੇ ਪ੍ਰਬੰਧਨ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ
ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੋਹਾਲੀ ਕੋਰਟ ਵੱਲੋਂ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਦਾ ਐਲਾਨ ਕੀਤਾ ਗਿਆ ਹੈ।
ਮੋਹਾਲੀ ਕੋਰਟ ਨੇ ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਮਾਨਯੋਗ ਅਦਾਲਤ ਵੱਲੋਂ ਦਿੱਲੀ 84 ਦੇ ਦੰਗਿਆਂ ਤੇ ਸਿੱਖ ਨਸਲਕੁਸ਼ੀ ਦੇ ਦੋਸ਼ੀ
ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਹੋਈ
1984 ਸਿੱਖ ਨਸਲਕੁਸ਼ੀ ਮਾਮਲਾ ਨੂੰ ਲੈ ਕੇ ਅੱਜ ਅਦਾਲਤ ਵਿੱਚ ਦੋਸ਼ੀ ਕਰਾਰ ਸੱਜਣ ਕੁਮਾਰ ‘ਤੇ ਸਜ਼ਾ ਤੇ ਸੁਣਵਾਈ ਹੋਈ।
ਘਰੋਂ ਭੱਜ ਕੇ ਸ਼ਾਦੀ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਦੇ ਮੁੱਦੇ ਨਾਲ ਨਜਿੱਠਣ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਆਰਡਬਲਯੂਪੀ ਨੰਬਰ 12562/2023 ਮਿਤੀ 14.06.2024 ਵਿੱਚ ਦਿੱਤੇ ਗਏ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੱਗਾ ਹੈ। ਇਕ ਅਮਰੀਕੀ ਅਦਾਲਤ ਨੇ ਟਰੰਪ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ
ਡੱਲੇਵਾਲ ਨੇ ਕਿਹਾ ਕਿ ਜਦ ਤੱਕ ਵਾਹਿਗੁਰੂ ਦਾ ਆਸ਼ੀਰਵਾਦ ਹੈ, ਉਦੋਂ ਤੱਕ ਉਹਨਾਂ ਨੂੰ ਕੁਝ ਨਹੀਂ ਹੋਵੇਗਾ
ਡਾਕਟਰਾਂ ਨੇ ਕਿਹਾ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਹੈ, ਜਿਸ ਕਰਕੇ ਉਨ੍ਹਾਂ ਨੂੰ ਗੱਲ ਕਰਨ ਵਿੱਚ ਵੀ ਦਿੱਕਤ ਹੈ
ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪਿਛਲੇ ਦਿਨੀਂ ਸਿਹਤ ਵਿਭਾਗ ਵਿੱਚ 304 ਮੈਡੀਕਲ ਅਫਸਰਾਂ ਦੀ ਭਰਤੀ ਕਰਕੇ ਉਹਨਾਂ ਦੀਆਂ ਪੰਜਾਬ ਦੇ ਵੱਖ ਵੱਖ ਸਿਵਲ ਹਸਪਤਾਲਾਂ ਵਿਚ ਨਿਯੁਕਤੀਆਂ ਕੀਤੀਆਂ ਗਈਆਂ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਪਬਲਿਕ ਸਰਵਿਸ ਕਮਿਸ਼ਨ (HPSC) ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।
ਲੋਕਾਂ ਨੂੰ ਆਪਣੀ ਵੋਟ ਦੇ ਅਧਿਕਾਰੀ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਨ ਦੀ ਅਪੀਲ
ਪਟਿਆਲਾ ਜ਼ਿਲ੍ਹੇ ਦੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਲੈਣ ਵਾਸਤੇ ਕੰਟਰੋਲ ਰੂਮ 0175-2350550 'ਤੇ ਸੰਪਰਕ ਕਰਨ
ਲੋਕਤੰਤਰ ਨੂੰ ਬਚਾਉਣ ਦੇ ਢੋਲ ਪਿੱਟਣ ਵਾਲੀ ਸਰਕਾਰ ਧੱਕੇਬਾਜ਼ੀ ਕਰਨ ਤੋਂ ਆਵੇ ਬਾਜ : ਡਿਪਟੀ ਮੇਅਰ
ਪੰਚਾਇਤੀ ਚੋਣਾਂ ਵਿੱਚ ‘ਆਪ’ ਸਰਕਾਰ ਵੱਲੋਂ ਕਥਿਤ ਬੇਨਿਯਮੀਆਂ ਬਾਰੇ ਹਾਈ ਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ
ਫੇਅਰ ਇਲੈਕਸ਼ਨ ਨਾ ਕਰਵਾ ਸਕਣ ਦੇ ਈਵਜ ਵਜੋਂ ਪੰਚਾਇਤ ਮੰਤਰੀ ਦਵੇ ਅਸਤੀਫਾ
ਹਾਈਕੋਰਟ ਵੱਲੋਂ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਰੱਦ