Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Covid-19 Vaccination

ਮਿਸ਼ਨ ਫਤਿਹ: ਖੇਤੀਬਾੜੀ ਵਿਭਾਗ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਲਵਾਈ ਵੈਕਸੀਨ: ਮੁੱਖ ਖੇਤੀਬਾੜੀ ਅਫਸਰ

ਜ਼ਿਲਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਟੀਕਾਕਰਨ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਸਾਰੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਫਰੰਟ ਲਾਈਨ ਵਰਕਰਾਂ ਵਜੋਂ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਸ ਤਹਿਤ ਖੇਤੀਬਾੜੀ ਵਿਭਾਗ ਬਰਨਾਲਾ ਦੇ ਸਮੂਹ ਫੀਲਡ ਅਤੇ ਦਫਤਰੀ ਅਮਲੇ ਨੇ ਕਰੋਨਾ ਤੋੋਂ ਬਚਾਅ ਲਈ ਕਰੋਨਾ ਵੈਕਸੀਨ ਲਵਾਈ ਹੈ। ਇਸ ਸਬੰਧੀ ਗੱਲ ਕਰਦਿਆਂ ਮੁੱਖ ਖੇਤੀਬਾੜੀ ਅਫਸਰ

ਪੰਜਾਬ ਵਿੱਚ ਕੋਵਿਡ ਟੀਕਾਕਰਨ (Covid Vaccination) ਵਿੱਚ ਪਠਾਨਕੋਟ ਮੋਹਰੀ

ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ  ਸਭ ਤੋਂ  ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ  ਕਰਵਾ ਕੇ ਮੋਹਰੀ  ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ। ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ  ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ।

ਮੰਡੀਆਂ ਵਿਚ 7 ਕਰੋਨਾ ਟੀਕਾਕਰਨ ਕੈਂਪ ਲਗਾਏ: ਡਿਪਟੀ ਕਮਿਸ਼ਨਰ

ਜ਼ਿਲਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ 19 ਸੁਰੱਖਿਆ ਇਹਤਿਆਤਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਤੇ ਹੋਰ ਧਿਰਾਂ ਲਈ ਵਿਸ਼ੇਸ਼ ਕੈਂਪ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ।  ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੰਡੀਆਂ ਵਿਚ ਸੈਨੇਟਾਈਜੇਸ਼ਨ ਅਤੇ ਸਮਾਜਿਕ ਦੂਰੀ ਲਈ ਮਾਰਕਿੰਗ ਤੋਂ ਇਲਾਵਾ ਮੰਡੀਆਂ ਵਿਚ ਟੀਕਾਕਰਨ ਕੈਂਪਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਕਰੋਨਾ ਮਹਾਮਾਰੀ ਦਾ ਟਾਕਰਾ ਕੀਤਾ ਜਾ ਸਕੇ।

ਕੋਵਿਡ ਵੈਕਸੀਨੇਸ਼ਨ ਟੀਕੇ ਤੇ ਵਿਸ਼ੇਸ਼

ਕੁਦਰੱਤ ਦੇ ਵਿੱਚ ਕਈ ਤਰ੍ਹਾ ਦੀਆ ਆਫਤਾ  ਹੜ, ਭੁਚਾਲ ,ਸ਼ੋਕਾ ,ਬੀਮਾਰੀਆਂ ,ਤੁਫਾਨ ਆਦਿ ਨਾਲ  ਮਨੁੱਖੀ ਜੀਵਨ ਪ੍ਰਭਾਵਿਤ ਹੋ ਜਾਂਦਾ ਹੈ ।ਜਿਸ ਨਾਲ ਨਜਿੱਠਣ ਵਿੱਚ  ਕਾਫੀ ਸਮਾਂ ਲਗਦਾ ਹੈ ਤੇ ਮਨੁੱਖੀ  ਜਨ -ਜੀਵਨ   ਪ੍ਰਭਾਵਿਤ ਹੋ ਜਾਂਦਾ ਹੈ ।ਇਸ ਤਰ੍ਹਾ  ਵਰਤਮਾਨ ਸਮੇਂ ਵਿੱਚ  ਸੰਸਾਰ ਭਰ ਵਿੱਚ  ਕੋਰੋਨਾ ਵਾਇਰਸ  ਕੇਵਿਡ ਉੱਨੀ ਦੀ ਭਿਆਨਕ ਬਿਮਾਰੀ ਕਾਰਨ ਮਨੁੱਖੀ ਜੀਵਨ ਵਿੱਚ  ਕਾਫੀ ਮੁਸ਼ਕਿਲਾ ਆ ਗਈਆਂ ਹਨ  ।  ਸੰਸਾਰ ਸਰੀਰਿਕ ਆਰਥਿਕ ਪੱਖੋ  ਸੰਕਟ ਵਿੱਚ ਆ ਚੁੱਕਾ ਹੈ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ । ਅਤੇ ਵਚਾਅ ਲਈ  ਕੋਵਿਡ ਵੈਕਸੀਨੇਸ਼ਨ ਟੀਕਾ ਤਿਆਰ ਕੀਤਾ ।  ਬਿਮਾਰੀ ਨਾਲ ਨਜਿੱਠਣ ਲਈ ਸਾਰੇ ਦੇਸ਼ਾ ਵਿੱਚ  ਕੋਸ਼ਿਸ਼ਾਂ  ਜਾਰੀ ਹਨ । 

ਓਮੈਕਸ ਵੈਲਫੇਅਰ ਕਮੇਟੀ ਪਟਿਆਲਾ ਵਲੋਂ ਕੋਵਿਡ-19 ਟੀਕਾਕਰਨ (Covid-19 Vaccination) ਮੁਹਿੰਮ ਦੀ ਸ਼ੁਰੂਆਤ

ਓਮੈਕਸ ਵੈਲਫੇਅਰ ਕਮੇਟੀ ਨੇ ਆਪਣੇ ਵਸਨੀਕਾਂ ਅਤੇ ਹੋਰ ਲੋੜੀਂਦੇ ਨਾਗਰਿਕਾਂ ਲਈ ਕੋਵਿਡ -19 ਟੀਕਾਕਰਣ ਅਭਿਆਨ ਚਲਾਇਆ । ਇਸ ਮੁਹਿੰਮ ਤਹਿਤ ਇਲਾਕਾ ਵਾਸੀਆਂ ਅਤੇ ਹੋਰਨਾਂ ਵਿਅਕਤੀਆਂ ਨੇ ਆਪਣੀ ਪਹਿਲੀ ਟੀਕਾਕਰਣ ਪ੍ਰਾਪਤ ਕੀਤਾ । ਇਸ ਟੀਕਾਕਰਣ ਮੁਹਿੰਮ ਵਿਚ ਬਜੂਰਗਾਂ ਨੌਜਵਾਨਾਂ ਨੇ ਵੱਧ ਚੜ ਕੇ ਹਿੱਸਾ ਲਿਆ।

ਐਸਡੀਐਮ (SDM) ਅਤੇ ਐਸ.ਐਮ.ਓ. (SMO) ਸੁਨਾਮ (Sunam) ਦੀ ਅਗਵਾਈ ਵਿੱਚ ਲਗਾਇਆ ਪਹਿਲਾ ਮੁਫ਼ਤ ਟੀਕਾਕਰਨ ਕੈਂਪ

ਸ੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ ਸੁਨਾਮ, ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਬਲਾਕ ਸੁਨਾਮ, ਸਿੱਟੀ ਜਿਮਖਾਨਾ ਸਪੋਰਟਸ ਐਂਡ ਕਲਚਰਲ ਕਲੱਬ ਸੁਨਾਮ ਅਤੇ ਅਰੋੜਵੰਸ਼ ਖੱਤਰੀ ਸਭਾ ਸੁਨਾਮ ਵੱਲੋਂ ਸਾਂਝੇ ਤੌਰ ਤੇ ਮੁਫਤ ਕੋਵਿਡ-19 ਟੀਕਾਕਰਨ ਕੈਂਪ (free camp of Covid-19 Vaccination) ਦਾ ਆਯੋਜਨ ਗੀਤਾ ਭਵਨ ਮੰਦਿਰ ਸੁਨਾਮ ਵਿਖੇ ਕੀਤਾ ਗਿਆ।