Friday, May 02, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Covid-19 Vaccination

ਪੰਜਾਬ ਵਿੱਚ ਕੋਵਿਡ ਟੀਕਾਕਰਨ (Covid Vaccination) ਵਿੱਚ ਪਠਾਨਕੋਟ ਮੋਹਰੀ

ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ  ਸਭ ਤੋਂ  ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ  ਕਰਵਾ ਕੇ ਮੋਹਰੀ  ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ। ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ  ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ।

ਮੰਡੀਆਂ ਵਿਚ 7 ਕਰੋਨਾ ਟੀਕਾਕਰਨ ਕੈਂਪ ਲਗਾਏ: ਡਿਪਟੀ ਕਮਿਸ਼ਨਰ

ਜ਼ਿਲਾ ਬਰਨਾਲਾ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ 19 ਸੁਰੱਖਿਆ ਇਹਤਿਆਤਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਤੇ ਹੋਰ ਧਿਰਾਂ ਲਈ ਵਿਸ਼ੇਸ਼ ਕੈਂਪ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ।  ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਮੰਡੀਆਂ ਵਿਚ ਸੈਨੇਟਾਈਜੇਸ਼ਨ ਅਤੇ ਸਮਾਜਿਕ ਦੂਰੀ ਲਈ ਮਾਰਕਿੰਗ ਤੋਂ ਇਲਾਵਾ ਮੰਡੀਆਂ ਵਿਚ ਟੀਕਾਕਰਨ ਕੈਂਪਾਂ ਦਾ ਸਿਲਸਿਲਾ ਵੀ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਕਰੋਨਾ ਮਹਾਮਾਰੀ ਦਾ ਟਾਕਰਾ ਕੀਤਾ ਜਾ ਸਕੇ।

ਐਸਡੀਐਮ (SDM) ਅਤੇ ਐਸ.ਐਮ.ਓ. (SMO) ਸੁਨਾਮ (Sunam) ਦੀ ਅਗਵਾਈ ਵਿੱਚ ਲਗਾਇਆ ਪਹਿਲਾ ਮੁਫ਼ਤ ਟੀਕਾਕਰਨ ਕੈਂਪ

ਸ੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ ਸੁਨਾਮ, ਸੰਗਰੂਰ ਡਿਸਟ੍ਰਿਕਟ ਇੰਡਸਟਰੀਅਲ ਚੈਂਬਰ ਬਲਾਕ ਸੁਨਾਮ, ਸਿੱਟੀ ਜਿਮਖਾਨਾ ਸਪੋਰਟਸ ਐਂਡ ਕਲਚਰਲ ਕਲੱਬ ਸੁਨਾਮ ਅਤੇ ਅਰੋੜਵੰਸ਼ ਖੱਤਰੀ ਸਭਾ ਸੁਨਾਮ ਵੱਲੋਂ ਸਾਂਝੇ ਤੌਰ ਤੇ ਮੁਫਤ ਕੋਵਿਡ-19 ਟੀਕਾਕਰਨ ਕੈਂਪ (free camp of Covid-19 Vaccination) ਦਾ ਆਯੋਜਨ ਗੀਤਾ ਭਵਨ ਮੰਦਿਰ ਸੁਨਾਮ ਵਿਖੇ ਕੀਤਾ ਗਿਆ।