Saturday, April 27, 2024
BREAKING NEWS
ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਪੰਜ ਮਈ ਨੂੰ ਮਨਾਇਆ ਜਾਵੇਗਾਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharma

CovidUpdate

ਪੰਜਾਬ ਵਿਚ ਕੋਰੋਨਾ ਦੀ ਸਥਿਤੀ ਜਾਣੋ

ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਪਾਬੰਦੀਆਂ 10 ਜੂਨ ਤਕ ਵਧਾ ਦਿੱਤੀਆਂ ਗਈਆਂ ਹਨ। ਪਰ ਇਸ ਦੇ ਬਾਵਜੂਦ ਫਿਲਹਾਲ ਨਵੇਂ ਕੇਸਾਂ ਦਾ ਕਾਫਲਾ ਰੁਕ ਨਹੀਂ ਰਿਹਾ। ਪੰਜਾਬ 'ਚ ਦਿਨ ਬਾ ਦਿਨ Corona ਦੇ ਕੇਸ ਸਾਹਮਣੇ ਆ ਰਹੇ ਹਨ। ਸ਼ੁੱਕਰਵਾਰ ਪੰਜਾਬ 'ਚ 3,724 ਨਵੇਂ ਕੋ

ਮੋਹਾਲੀ ਵਿਚ ਕੋਰੋਨਾ ਦੇ 268 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 65483 ਮਿਲੇ ਹਨ ਜਿਨ੍ਹਾਂ ਵਿੱਚੋਂ 59872 ਮਰੀਜ਼ ਠੀਕ ਹੋ ਗਏ ਅਤੇ 4722 ਕੇਸ ਐਕਟੀਵ ਹਨ । ਜਦਕਿ 889 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 558 ਮਰੀਜ਼ ਠੀਕ ਹੋਏ ਹਨ ਅਤੇ 268 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ । 

ਕੋਰੋਨਾ ਅਪਡੇਟ : ਬੀਤੇ ਚੌਵੀ ਘੰਟਿਆਂ ਵਿਚ ਸਾਹਮਣੇ ਆਏ 2,8 ਹਜ਼ਾਰ 714 ਨਵੇਂ ਮਾਮਲੇ

ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਮਾਮਲਿਆਂ ਵਿਚ ਵਾਧਾ ਦੇਖਿਆ ਗਿਆ ਹੈ। ਪਿਛਲੇ ਮਹੀਨੇ ਤੋਂ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਚਲਦਿਆਂ ਸੋਮਵਾਰ ਨੂੰ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2 ਲੱਖ ਤੋਂ ਹੇਠਾਂ ਸੀ। ਜਦਕਿ ਬੀਤੇ ਚੌਵੀ ਘੰਟਿਆਂ ਵਿਚ 2 ਲੱਖ 8 ਹਜ਼ਾਰ 714 ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਰੀਜ਼ ਠੀਕ ਵੀ ਹੋ ਰਹੇ ਹਨ ਜਿਨ੍ਹਾਂ ਦੇ ਅੰਕੜਾ 2 ਲੱਖ 95 ਹਜ਼ਾਰ 85 ਹੈ।

ਅੱਜ 539 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 376 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 65215 ਮਿਲੇ ਹਨ ਜਿਨ੍ਹਾਂ ਵਿੱਚੋਂ 59314 ਮਰੀਜ਼ ਠੀਕ ਹੋ ਗਏ ਅਤੇ 5019 ਕੇਸ ਐਕਟੀਵ ਹਨ । ਜਦਕਿ 882 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 539 ਮਰੀਜ਼ ਠੀਕ ਹੋਏ ਹਨ ਅਤੇ 376 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ ।

ਪੰਜਾਬ ਵਿਚ ਕੋਰੋਨਾ ਕਾਰਨ 208 ਮੌਤਾਂ

ਪੰਜਾਬ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਰੋਨਾ ਕਾਰਨ 208 ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਕ ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ 6407 ਪਾਜ਼ੇਟਿਵ ਮਾਮਲੇ ਮਿਲੇ ਹਨ ਅਤੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਪਿਛਲੇ ਚੌਵੀ ਘੰਟਿਆਂ ਦੌਰਾਨ 7872 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਸ ਤੋਂ ਇਲਾਵਾ 5 ਮਰੀਜ਼ਾਂ ਨੂੰ ਆਈਸੀਯੂ ’ਤੇ ਰਖਿਆ ਗਿਆ ਹੈ ਅਤੇ 4 ਮਰੀਜ਼ ਵੈਂਟੀਲੇਟਰ ’ਤੇ ਹਨ।

ਅੱਜ 893 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 603 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 62809 ਮਿਲੇ ਹਨ ਜਿਨ੍ਹਾਂ ਵਿੱਚੋਂ 53941 ਮਰੀਜ਼ ਠੀਕ ਹੋ ਗਏ ਅਤੇ 8067 ਕੇਸ ਐਕਟੀਵ ਹਨ । ਜਦਕਿ 801 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 893 ਮਰੀਜ਼ ਠੀਕ ਹੋਏ ਹਨ ਅਤੇ 603 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ

ਪੰਜਾਬ ਵਿੱਚ ਕਰੋਨਾ ਕਾਰਨ 202 ਮੌਤਾਂ, 7038 ਨਵੇਂ ਮਾਮਲੇ ਸਾਹਮਣੇ ਆਏ

ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ 7038 ਕਰੋਨਾ ਪਾਜ਼ੇਟਿਵ ਮਾਮਲੇ ਪ੍ਰਾਪਤ ਹੋਏ ਹਨ ਅਤੇ 202 ਮਰੀਜ਼ਾਂ ਨੇ ਇਸ ਨਾਮੁਰਾਦ ਬੀਮਾਰੀ ਕਾਰਨ ਦਮ ਤੋੜ ਦਿੱਤਾ। ਇਸ ਤੋਂ ਇਲਾਵਾ 9059 ਦੇ ਕਰੀਬ ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਆਈ.ਸੀ.ਯੂ. ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ 7 ਅਤੇ 10 ਮਰੀਜ਼ ਵੈਂਟੀਲੇਟਰ ’ਤੇ ਹਨ। ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਲੁਧਿਆਣਾ ਵਿਚ 942, ਜਲੰਧਰ ਵਿਚ 673, ਐਸ.ਏ.ਐਸ. ਨਗਰ ਵਿਚ 542, ਪਟਿਆਲਾ ਵਿੱਚ 367, ਅੰਮਿ੍ਰਤਸਰ

ਪੰਜਾਬ ’ਚ ਕੋਰੋਨਾਵਾਇਰਸ ਕਾਰਨ 217 ਮੌਤਾਂ

ਪੰਜਾਬ ਵਿੱਚ ਬੀਤੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 6867 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਜਦਕਿ 217 ਦੇ ਕਰੀਬ ਮਰੀਜ਼ਾਂ ਨੇ ਦਮ ਤੋੜਿਆ ਹੈ। ਦੂਜੇ ਪਾਸੇ 8125 ਦੇ ਕਰੀਬ ਮਰੀਜ਼ ਸਿਹਤਯਾਬ ਹੋਏ ਹਨ। ਇਸ ਤੋਂ ਇਲਾਵਾ ਆਈ.ਸੀ.ਯੂ. ਵਿੱਚ ਦਾਖ਼ਲ ਮਰੀਜ਼ਾਂ ਦੀ ਗਿਣਤੀ 4 ਦੇ ਕਰੀਬ ਹੈ ਅਤੇ 7 ਮਰੀਜ਼ਾਂ ਨੂੰ ਵੈਂਟੀਲੇਟਰ ’ਤੇ ਰਖਿਆ ਗਿਆ ਹੈ। 

ਕਰੋਨਾ ਤੋਂ ਰਾਹਤ : ਦੇਸ਼ ਵਿੱਚ ਕਰੋਨਾ ਮਾਮਲਿਆਂ ਵਿੱਚ ਗਿਰਾਵਟ

ਕਰੋਨਾ ਨੇ ਜਿਥੇ ਦੇਸ਼ ਵਿੱਚ ਕਹਿਰ ਮਚਾਇਆ ਹੋਇਆ ਅਤੇ ਦਿਨ ਬ ਦਿਨ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਚਲਦਿਆਂ ਰਾਹਤ ਦੀਆਂ ਖ਼ਬਰਾਂ ਵੀ ਸਾਹਮਣੇ ਆਉਣ ਲਗੀਆਂ ਹਨ। ਰਾਹਤ ਭਰੀ ਖ਼ਬਰ ਇਹ ਹੈ ਕਿ ਕਰੋਨਾ ਦੇ ਮਾਮਲਿਆਂ ਵਿੱਚ ਗਿਰਾਵਟ ਦੇਖੀ ਜਾ ਰਹੀ ਹੈ। ਪਿਛਲੇ ਹਫ਼ਤੇ ਵਿੱਚ ਪਾਜ਼ੇਟਿਵ ਦਰ ਵਿੱਚ 5.6 ਦੀ ਗਿਰਾਵਟ ਵੇਖੀ ਗਈ ਹੈ। 9 ਮਈ ਦੇ ਨੇੜੇ ਪਾਜ਼ੇਟਿਵ ਦਰ 24.9 ਸੀ ਅਤੇ 14 ਮਈ ਨੂੰ ਘਟ ਕੇ 19.3 ਰਹਿ ਗਈ ਹੈ।

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ 3 ਲੱਖ 42 ਹਜ਼ਾਰ 896 Covid-19 ਦੇ ਮਾਮਲੇ ਮਿਲੇ

ਨਵੀਂ ਦਿੱਲੀ : ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ 3 ਲੱਖ 42 ਹਜ਼ਾਰ 896 ਕੋਰੋਨਾ ਦੇ ਮਾਮਲੇ ਸਾਹਮਣੇ ਆਏ, ਜਦਕਿ ਇਸੇ ਦੌਰਾਨ 3,997 ਮਰੀਜ਼ਾਂ ਦੀ ਮੌਤ ਹੋ ਗਈ। ਉਥੇ ਹੀ ਕੌਮੀ ਰਾਜਧਾਨੀ ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 8506 ਨਵੇਂ ਮਾਮ

ਪੰਜਾਬ ਵਿਚ ਕਰੋਨਾ ਕਾਰਨ 180 ਮੌਤਾਂ, 8068 ਨਵੇਂ ਮਾਮਲੇ ਸਾਹਮਣੇ ਆਏ

ਪੰਜਾਬ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਦੇ 8068 ਮਾਮਲੇ ਸਾਹਮਣੇ ਆਏ ਹਨ ਅਤੇ ਕੁੱਲ 180 ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਤੋਂ ਇਲਾਵਾ ਚੰਗੀ ਖ਼ਬਰ ਇਹ ਪ੍ਰਾਪਤ ਹੋਈ ਹੈ ਕਿ 8446 ਦੇ ਕਰੀਬ ਸਿਹਤਯਾਬ ਹੋਏ ਹਨ। ਪੰਜਾਬ ਵਿਚ ਕਰੋਨਾ ਕਾਰਨ ਆਈ.ਸੀ.ਯੂ. ’ਤੇ ਕੁੱਲ 36 ਮਰੀਜ਼ ਹਨ ਜਿਨ੍ਹਾਂ ਵਿਚ ਅੰਿਮਤਸਰ ਤੋਂ 21, ਫ਼ਰੀਦਕੋਟ ਤੋਂ 13 ਅਤੇ ਲੁਧਿਆਣਾ ਤੋਂ 2 ਮਰੀਜ਼ ਹਨ। ਲੁਧਿਆਣਾ ਤੋਂ 1 ਮਰੀਜ਼ ਨੂੰ ਵੈਂਟੀਲੈਟਰ ’ਤੇ ਰਖਿਆ ਗਿਆ ਹੈ।

ਅੱਜ 1702 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 991 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 58863 ਮਿਲੇ ਹਨ ਜਿਨ੍ਹਾਂ ਵਿੱਚੋਂ 45930 ਮਰੀਜ਼ ਠੀਕ ਹੋ ਗਏ ਅਤੇ 12203 ਕੇਸ ਐਕਟੀਵ ਹਨ । ਜਦਕਿ 730 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1702 ਮਰੀਜ਼ ਠੀਕ ਹੋਏ ਹਨ ਅਤੇ 991 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ । 

ਅੱਜ ਪੰਜਾਬ 'ਚ ਕੋਰੋਨਾ ਨਾਲ 197 ਮੌਤਾਂ ਤੇ 8347 ਕੇਸ ਆਏ ਸਾਹਮਣੇ

ਚੰਡੀਗੜ੍ਹ: ਪੰਜਾਬ ਵਿੱਚ ਬੁੱਧਵਾਰ ਨੂੰ ਕੋਰੋਨਾ ਨਾਲ 197 ਲੋਕਾਂ ਦੀ ਮੌਤ ਹੋ ਗਈ ਅਤੇ 8,347 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 324 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 9,736 ਮਰੀਜ਼ਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ ਜਿਨ੍ਹਾਂ ਨੂੰ ਸਾਹ ਲੈਣ ਵਿੱ

ਅੱਜ 299 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 713 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 57872 ਮਿਲੇ ਹਨ ਜਿਨ੍ਹਾਂ ਵਿੱਚੋਂ 44228 ਮਰੀਜ਼ ਠੀਕ ਹੋ ਗਏ ਅਤੇ 12922 ਕੇਸ ਐਕਟੀਵ ਹਨ । ਜਦਕਿ 722 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।  ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 299 ਮਰੀਜ਼ ਠੀਕ ਹੋਏ ਹਨ ਅਤੇ 713 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ । 

ਅੱਜ 258 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1019 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 57159 ਮਿਲੇ ਹਨ ਜਿਨ੍ਹਾਂ ਵਿੱਚੋਂ 43929 ਮਰੀਜ਼ ਠੀਕ ਹੋ ਗਏ ਅਤੇ 12515 ਕੇਸ ਐਕਟੀਵ ਹਨ । ਜਦਕਿ 715 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 258 ਮਰੀਜ਼ ਠੀਕ ਹੋਏ ਹਨ ਅਤੇ 1019 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ । 

ਅੱਜ 303 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1382 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 56140 ਮਿਲੇ ਹਨ ਜਿਨ੍ਹਾਂ ਵਿੱਚੋਂ 43676 ਮਰੀਜ਼ ਠੀਕ ਹੋ ਗਏ ਅਤੇ 11758 ਕੇਸ ਐਕਟੀਵ ਹਨ । ਜਦਕਿ 706 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 303 ਮਰੀਜ਼ ਠੀਕ ਹੋਏ ਹਨ ਅਤੇ 1382 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 14 ਮਰੀਜਾਂ ਦੀ ਮੌਤ ਹੋਈ । 

ਕਰੋਨਾਵਾਇਰਸ ਮਾਮਲਾ : ਸੁਪਰੀਮ ਕੋਰਟ ਵੱਲੋਂ ਕੈਦੀਆਂ ਦੀ ਰਿਹਾਈ ਦੇ ਹੁਕਮ

ਦੇਸ਼ ਵਿੱਚ ਕਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਜੇਲ੍ਹਾਂ ਵਿੱਚ ਕੈਦੀਆਂ ਦੀ ਭੀੜ ਘੱਟ ਕਰਨ ਲਈ ਇਹ ਫ਼ੈਸਲਾ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਾਂ ਵਿਚ ਬਣਾਈ ਹਾਈ ਪਾਵਰਡ ਕਮੇਟੀ ਪਿਛਲੇ ਸਾਲ ਜਾਰੀ ਹੁਕਮਾਂ ਦੇ ਮੁਤਾਬਕ ਕੈਦੀਆਂ ਦੀ ਰਿਹਾਈ ਲਈ ਫ਼ੈਸਲਾ ਲਵੇ।

ਰਾਜਸਥਾਨ ਵਿਚ ਕਰੋਨਾਵਾਇਰਸ ਦੇ 18,231 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ

 ਰਾਜਸਥਾਨ ਵਿੱਚ ਬੀਤੇ 24 ਘੰਟਿਆਂ ਵਿੱਚ 18,231 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ 164 ਲੋਕਾਂ ਨੇ ਕਰੋਨਾਵਾਇਰਸ ਕਾਰਨ ਤੋੜ ਦਿੱਤਾ ਹੈ। ਰਾਜਸਥਾਨ ਵਿਚ ਕਰੋਨਾਵਾਇਰਸ ਕਾਰਨ ਹਾਲਤ ਬਹੁਤ ਹੀ ਨਾਜ਼ੁਕ ਹੋ ਗਏ ਹਨ। ਇੰਨੀ ਵੱਡੀ ਗਿਣਤੀ ਵਿਚ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਕਾਰਨ ਅਤੇ ਵੱਡੀ ਗਿਣਤੀ ਵਿੱਚ ਮੌਤਾਂ ਹੋਣ ਕਾਰਨ ਸਰਕਾਰ ਦੀ ਚਿੰਤਾ ਵੱਧ ਗਈ ਹੈ। ਮਈ ਮਹੀਨੇ ਦੀ ਸ਼ੁਰੂਆਤੀ ਹਫ਼ਤੇ ਵਿੱਚ ਹੀ 1107 ਦੇ ਕਰੀਬ ਜਾਨਾਂ ਜਾ ਚੁੱਕੀਆਂ ਹਨ।

ਪਟਿਆਲਾ ਵਿੱਚ 614 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ 346 ਨਾਗਰਿਕਾਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਉਹਨਾਂ ਦੱਸਿਆ ਕਿ ਰਾਜ ਪੱਧਰ ਤੋਂ ਕੋਵਿਡ ਵੈਕਸੀਨ ਦੀ ਪ੍ਰਾਪਤੀ ਹੋਣ ਕਾਰਣ ਕੱਲ ਮਿੱਤੀ 5 ਮਈ ਦਿਨ ਬੁੱਧਵਾਰ ਨੁੰ ਜਿਲੇ੍ਹ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਂਵਾ ਮਾਤਾ ਕੁਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਤ੍ਰਿਪੜੀ, ਮਾਡਲ ਟਾਉਨ, ਸਮੂਹ ਸਬ ਡਵੀਜਨ ਹਸਪਤਾਲ ਨਾਭਾ, ਸਮਾਣਾ, ਰਾਜਪੁਰਾ, ਸਮੂਹ ਪ੍ਰਾਇਮਰੀ ਸਿਹਤ ਕੇਂਦਰ, ਕਮਿਉਨਿਟੀ ਸਿਹਤ ਕੇਂਦਰ ਅਤੇ ਤੰਦਰੂਸਤ ਸਿਹਤ ਕੇਂਦਰਾ ਵਿੱਚ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇ। 

ਮੋਹਾਲੀ ਵਿਚ ਕਰੋਨਾ ਕਾਰਨ 12 ਮੌਤਾਂ, 847 ਨਵੇਂ ਮਾਮਲੇ ਸਾਹਮਣੇ ਆਏ

ਮੋਹਾਲੀ ਜ਼ਿਲ੍ਹੇ ਵਿੱਚ ਅੱਜ ਕਰੋਨਾ ਦੇ 847 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 889 ਮਰੀਜ਼ ਠੀਕ ਹੋਏ ਹਨ। ਇਸ ਤੋਂ ਇਲਾਵਾ ਮੋਹਾਲੀ ਵਿਚ ਕਰੋਨਾ ਕਾਰਨ 12 ਮਰੀਜ਼ਾਂ ਨੇ ਦਮ ਤੋੜਿਆ ਹੈ।

ਅੱਜ 813 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 936 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 47506 ਮਿਲੇ ਹਨ ਜਿਨ੍ਹਾਂ ਵਿੱਚੋਂ 37733 ਮਰੀਜ਼ ਠੀਕ ਹੋ ਗਏ ਅਤੇ 9170 ਕੇਸ ਐਕਟੀਵ ਹਨ । ਜਦਕਿ 603 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 813 ਮਰੀਜ਼ ਠੀਕ ਹੋਏ ਹਨ ਅਤੇ 936 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 8 ਮਰੀਜਾਂ ਦੀ ਮੌਤ ਹੋਈ ।