Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Cowshed

ਸਾਦਿਕ ਖੇਤਰ ਵਿੱਚ ਗਊਸ਼ਾਲਾ ਲਈ ਜ਼ਮੀਨ ਅਲਾਟ ਕਰਨ ਦੀ ਮੰਗ ’ਤੇ ਮੁੱਖ ਮੰਤਰੀ ਦਫ਼ਤਰ ਵੱਲੋਂ ਕਾਰਵਾਈ

ਸਾਦਿਕ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਬੇਸਹਾਰਾ ਗਊਵੰਸ਼ ਦੀ ਸੰਭਾਲ ਲਈ ਗਊਸ਼ਾਲਾ ਵਾਸਤੇ ਪੰਚਾਇਤੀ/ਸਰਕਾਰੀ ਜ਼ਮੀਨ ਅਲਾਟ ਕਰਨ ਸਬੰਧੀ ਭੇਜੀ ਗਈ ਜਨਹਿਤ ਅਰਜ਼ੀ ’ਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਦਫ਼ਤਰ ਵੱਲੋਂ ਤੁਰਤ ਕਾਰਵਾਈ ਕਰਦੇ ਹੋਏ ਮਾਮਲਾ ਸਬੰਧਤ ਵਿਭਾਗ ਨੂੰ ਭੇਜਿਆ ਗਿਆ ਹੈ।

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਲ ਪਿੰਡ ਦੁਗਾਲ ਵਿਖੇ ਸਥਿਤ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਬੀਤੇ ਦਿਨੀਂ ਤੂੜੀ ਦੇ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਗਊਸ਼ਾਲਾ ਦੇ ਸ਼ੈਡ 'ਚ ਲੱਗੀ ਅੱਗ ਨਾਲਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ

ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਪਿੰਡ ਦੁਗਾਲ ਵਿਖੇ ਬਾਬਾ ਮੋਨੀ ਜੀ ਦੀ ਸਰਪ੍ਰਸਤੀ ਹੇਠ ਬਣੀ ਗਊਸ਼ਾਲਾ ਵਿੱਚ ਗਾਵਾਂ ਦੇ ਚਾਰੇ ਲਈ ਰੱਖੀ ਗਈ ਤੂੜੀ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ।