ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਪੁਲਿਸ ਟੀਮਾਂ ਨੇ 235 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
ਜ਼ਿਲ੍ਹਾ ਪੁਲਿਸ ਮੋਗਾ ਨੇ 1 ਜੁਲਾਈ ਤੋਂ 31 ਜੁਲਾਈ 2026 ਤੱਕ ਕੀਤੀਆਂ ਕਾਰਵਾਈਆਂ ਦਾ ਵੇਰਵਾ ਜਾਰੀ ਕਰਦਿਆਂ ਦੱਸਿਆ ਕਿ ਨਸ਼ਿਆਂ ਅਤੇ ਅਪਰਾਧ ਵਿਰੁੱਧ ਚਲਾਈ ਮੁਹਿੰਮ ਦੌਰਾਨ 177 ਮੁਕੱਦਮੇ ਦਰਜ ਕਰਕੇ 285 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੰਜਾਬ ਸਰਕਾਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਬਾਰਡਰ ਰੇਂਜ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ ਦੀ ਨਿਗਰਾਨੀ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ, ਸਰਹੱਦ ਪਾਰ ਸਮੱਗਲਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ 'ਆਪ੍ਰੇਸ਼ਨ ਪ੍ਰਹਾਰ 4.0' ਤਹਿਤ ਵਿਸ਼ੇਸ਼ ਮੁਹਿੰਮ ਚਲਾਈ ਗਈ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਨੇ ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਕੀਤੀ ਗਈ ਪੁਲਿਸ ਕਾਰਵਾਈ ਅਤੇ ਖੰਨਾ ਵਿੱਚ ਮਨਰੇਗਾ ਕਾਮਿਆਂ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਫ਼ਰੀਦਕੋਟ ਰੇਂਜ ਵਿੱਚ 'ਆਪ੍ਰੇਸ਼ਨ ਪ੍ਰਹਾਰ 3.0' ਦੀ ਸ਼ੁਰੂਆਤ ਕੀਤੀ।
ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਪਿੰਡ ਲੰਗੜੋਆ ਵਿੱਚ ਜ਼ਿਲ੍ਹੇ ਦੇ ਸਭ ਤੋਂ ਵੱਡੇ ਸਰਚ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 77ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਪੁਲਿਸ ਟੀਮਾਂ ਨੇ 68 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 96 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
ਪੁਲਿਸ ਟੀਮਾਂ ਨੇ 100 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 168 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
ਮਾਨਯੋਗ ਮੁੱਖ ਮੰਤਰੀ ਪੰਜਾਬ, ਸ੍ਰ: ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ, ਪੰਜਾਬ, ਸ੍ਰੀ ਗੋਰਵ ਯਾਦਵ ਜੀ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਖਿਲਾਫ ਵਿੱਢੀ ਗਈ
ਪੁਲਿਸ ਟੀਮਾਂ ਨੇ 91 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 113 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ , 232 ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ
ਯੁੱਧ ਨਸ਼ਿਆਂ ਵਿਰੁੱਧ ਦੇ 353ਵੇਂ ਦਿਨ 84 ਨਸ਼ਾ ਤਸਕਰ 2.1 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ ਰਾਜਵਿਆਪੀ ਆਪ੍ਰੇਸ਼ਨ 'ਸੀਐਸਈਏਐਮ-4' ਦੌਰਾਨ 34 ਮੋਬਾਈਲ ਫੋਨ ਜ਼ਬਤ ਕੀਤੇ: ਡੀਜੀਪੀ ਪੰਜਾਬ ਗੌਰਵ ਯਾਦਵ