Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

CreateHistory

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ : ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ।

ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਇਤਿਹਾਸ ਰਚਿਆ: ਚੇਅਰਮੈਨ

ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਕੇ ਇਤਿਹਾਸ ਰਚਿਆ ਹੈ।

ਮੁੱਖ ਮੰਤਰੀ ਸ. ਮਾਨ ਨੇ ਸਰਹੱਦੀ ਕੰਡਿਆਲੀ ਤਾਰ ਨੂੰ ਜ਼ੀਰੋ ਲਾਈਨ ਤੱਕ ਲਿਜਾਣ ‘ਚ ਰੱਚਿਆ ਇਤਿਹਾਸ-ਧਾਲੀਵਾਲ

 ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਤੇ ਸਾਬਕਾ ਕੈਬੀਨੈਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸੀਨੀਅਰ ਮਹਿਲਾ ਆਗੂ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਬਲਾਕ ਇੰਚਾਰਜ ਜਸਜੀਤ ਸਿੰਘ, ਸੰਦੀਪ ਸਿੰਘ, ਹਰਪਾਲ ਸਿੰਘ ਬਲਜੀਤ ਸਿੰਘ ਦੇ ਉਪਰਾਲੇ ਨਾਲ ਅਜਨਾਲਾ ਹਲਕੇ ‘ਚ ਲੱਗਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ ਤੇ ਵੱਸੇ ਪਿੰਡਾਂ ਦੀਨੇਵਾਲੀ , ਬੱਲ ਲਭੇ ਦਰਿਆ, ਚੱਕ ਬਾਲਾ, ਨੰਗਲ ਅੰਬ, ਕਸਬਾ ਰਮਦਾਸ ਦੇ ਵਾਰਡ ਨੰਬਰ 1, 2, 3, 6, 9, 10 ਵਿਖੇ ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਜਨਤਕ ਵੱਡੀਆਂ ਮੀਟਿੰਗਾਂ ਕਰਕੇ ਸਰਹੱਦੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।