ਪੱਛਮੀ ਬੰਗਾਲ ਅਤੇ ਦੂਸਰੇ ਦੋ ਰਾਜਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਭਾਰੀ ਬਹੁਮਤ ਹੋਣ ਤੋਂ ਬਾਅਦ ਵਿਧਾਨ ਸਭਾ ਹਲਕਾ ਜੈਤੋ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਜਸਪਾਲ ਸਿੰਘ ਪੰਜਗਰਾਈ ਮੀਤ ਪ੍ਰਧਾਨ ਪੰਜਾਬ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਦਾ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ"
ਜੇ.ਗਣੇਸ਼ਨ ਨੂੰ ਲਗਾਇਆ ਸਪੇਸ਼ਲ ਪਰਪਜ਼ ਵੀਕਲ ਦਾ ਸੀਈਓ