ਸਤਲੁਜ ਦਰਿਆ ਹਰੀਕੇ ਪੱਤਣ ਦੇ ਕੰਢੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਸੱਦੇ ਉੱਤੇ ਹਜ਼ਾਰਾਂ ਸੰਗਤਾਂ ਦਾ ਭਾਰੀ ਇਕੱਠ ਹੋਇਆ ਤੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਕੀਤੀ ਗਈ,
ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਰਜੀਕਲ ਵਾਰਡ ਵਿੱਚ ਤਾਇਨਾਤ ਅਮਲੇ ਵੱਲੋਂ ਇੱਕ ਲਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਦੇ ਬਾਹਰ ਸ਼ਮਸ਼ਾਨਘਾਟ ਦੇ ਨੇੜੇ ਸੁੱਟਣ ਦਾ ਹੈਰਾਨ ਕਰਨ ਵਾਲਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।
ਕਈ ਸਾਲਾਂ ਤੋਂ ਲਗਾਤਾਰ ਸ਼ਮਸ਼ਾਨ ਘਾਟ ਨੂੰ ਜਾ ਰਹੇ ਰਸਤੇ ਦੀ ਖਸਤਾ ਹਾਲਤ ਮੋਰਿੰਡੇ ਦੇ ਵਿੱਚ ਅਗਰ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰਸਤਾ ਗੰਦੇ ਪਾਣੀ ਦੇ ਵਿੱਚ ਹੋ ਕੇ ਅੱਗੇ ਜਾਣਾ ਪੈਂਦਾ ਹੈ।