Wednesday, September 17, 2025

CricketTournament

ਜ਼ੋਨਲ ਕ੍ਰਿਕਟ ਟੂਰਨਾਮੈਂਟ ਦੇ ਅੰਡਰ-14 ਅਤੇ ਅੰਡਰ-17 ਵਿੱਚ ਬੁੱਢਾ ਦਲ ਸਕੂਲ ਨੇ ਹਾਸਲ ਕੀਤਾ ਪਹਿਲਾ ਸਥਾਨ

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਪਾਰਟੀ ਦੇ ਪ੍ਰਧਾਨਾਂ/ਨੁਮਾਇੰਦਿਆਂ ਨਾਲ ਮਾਨਯੋਗ ਜਿਲ੍ਹਾ ਚੋਣ ਅਫਸਰ, ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੁੱਖ ਮੰਤਰੀ ਫੀਲਡ ਅਫਸਰ, ਪਟਿਆਲਾ ਜੀ ਵੱਲੋਂ ਅੱਜ ਮਿਤੀ: 19.08.2025 ਨੂੰ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ

ਜ਼ੋਨਲ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼

ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ

ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

ਕਿਹਾ ਖੇਡਾਂ ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਭਾਉਂਦਿਆਂ ਹਨ ਮਹੱਤਵਪੂਰਨ ਭੂਮਿਕਾ

ਅੰਡਰ-14 ਕ੍ਰਿਕਟ ਟੂਰਨਾਮੈਂਟ ਵਿੱਚ ਗੁਰੂ ਨਾਨਕ ਫਾਉਂਡੇਸ਼ਨ ਸਕੂਲ ਨੇ ਪਹਿਲਾ, ਬੁੱਢਾ ਦਲ ਸਕੂਲ ਨੇ ਦੂਜਾ ਅਤੇ ਬ੍ਰਿਟਿਸ਼ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ

ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਚੱਲ ਰਿਹਾ ਹੈ।

ਵਿਧਾਇਕ ਰੰਧਾਵਾ ਵੱਲੋਂ ਸ਼ਹੀਦ ਭਗਤ ਸਿੰਘ ਅੰਡਰ-15 ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਇੰਡਸ ਵੈਲੀ ਵਿਖੇ ਪਹਿਲੇ ਸ਼ਹੀਦ ਭਗਤ ਸਿੰਘ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।

ਲੁਹਾਰ ਬਿਰਾਦਰੀ ਮਾਲੇਰਕੋਟਲਾ ਵੱਲੋਂ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ

ਆਰਿਫ ਕਪੂਰ ਦੀ ਟੀਮ ਨੇ ਸੁਹੇਲ ਪਠਾਨ ਦੀ ਟੀਮ ਨੂੰ ਹਰਾ ਕੇ ਜੇਤੂ ਕੱਪ ਤੇ ਕੀਤਾ ਕਬਜ਼ਾ