Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Crisis

ਖੇੜਾ ਨੇ ਕਿਹਾ, ਵਾਰਡ ਨੰ. 4 ਦੇ ਪਾਣੀ ਸੰਕਟ ਨੇ ਆਪ ਸਰਕਾਰ ਨੂੰ ਹਰਕਤ ’ਚ ਲਿਆਂਦਾ; ਝਿੰਜਰ ਨੇ ਚੁੱਕਿਆ ਮਗਨਰੇਗਾ ਕਾਮਿਆਂ ਦਾ ਮੁੱਦਾ

ਸ਼੍ਰੋਮਣੀ ਅਕਾਲੀ ਦਲ ਦੇ ਖਰੜ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਸ਼ੁੱਕਰਵਾਰ ਨੂੰ ਆਪਣੇ "ਬੋਲੇਗਾ ਖਰੜ, ਬਦਲੇਗਾ ਖਰੜ" ਪੈਦਲ ਮਾਰਚ ਦੇ ਛੇਵੇਂ ਦਿਨ ਦੌਰਾਨ ਖਰੜ ਦੇ ਵਾਰਡ ਨੰ. 4 ਦੇ ਵਸਨੀਕਾਂ ਨੂੰ ਦਰਪੇਸ਼ ਇੱਕ ਗੰਭੀਰ ਸਿਵਲ ਮਸਲੇ ਨੂੰ ਉਜਾਗਰ ਕੀਤਾ, ਕਿਹਾ ਕਿ ਪ੍ਰਸ਼ਾਸਨ ਨੂੰ ਹਰਕਤ ਵਿੱਚ ਲਿਆਉਣ ਲਈ ਲਗਾਤਾਰ ਲੋਕ ਦਬਾਅ ਦੀ ਲੋੜ ਪਈ।

ਪੈਨਸ਼ਨਰਾਂ ਨੇ "ਆਪ" ਸਰਕਾਰ ਤੇ ਲਾਏ ਵਾਅਦਾ ਖਿਲਾਫੀ ਦੇ ਇਲਜ਼ਾਮ ਵਿੱਤੀ ਸੰਕਟ ਦਾ ਬਹਾਨਾ ਲਾਕੇ ਨਹੀਂ ਦਿੱਤਾ ਜਾ ਰਿਹਾ ਡੀਏ ਕਿਹਾ 7 ਨੂੰ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦੇਵਾਂਗੇ ਧਰਨਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਏ ਹਨ।

ਬਿਜਲੀ ਸੰਕਟ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕਰੇਗੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ

 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਦੀ ਅਗਵਾਈ ਹੇਠ 30 ਜੂਨ ਨੂੰ ਸਵੇਰੇ 10 ਵਜੇ ਬਿਜਲੀ ਸਪਲਾਈ ਦੀਆਂ ਮਾੜੀਆਂ ਹਾਲਤਾਂ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਪੰਜਾਬ ਗਊਸ਼ਾਲਾ ਮਹਾਸੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ  ਤੂੜੀ  ਦੇ ਭੰਡਾਰਨ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ ਅਤੇ ਢੁਕਵੇਂ ਪ੍ਰਬੰਧ ਕਰਕੇ  ਪਸ਼ੂਆਂ   ਨੂੰ ਬਚਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ। 

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ :ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਮਹੀਨੇ ਵਿੱਚੋਂ 15 ਦਿਨ ਵਿਦੇਸ਼ ਯਾਤਰਾ ’ਤੇ ਰਹਿੰਦੇ ਹਨ, ਫੇਰ ਵੀ ਦੇਸ਼ ਨੂੰ ਕੂਟਨੀਤਿਕ ਸਬੰਧਾਂ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੇ ਵਿਤਕਰੇ ‘ਤੇ ਸਵਾਲ ਉਠਾਉਂਦਿਆਂ ਬੈਂਸ ਨੇ ਕਿਹਾ, ਪੰਜਾਬ ‘ਚ ਐਨਐਫਐਲ ਦੇ ਯੂਨਿਟ ਬੰਦ, ਪਰ ਹਰਿਆਣਾ ਦੇ ਪਾਣੀਪਤ ਸਥਿਤ ਪਲਾਂਟ ਨੂੰ ਮਿਲ ਰਹੀ ਪੂਰੀ ਗੈਸ ਸਪਲਾਈ

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਆਓ ਸਾਰੇ ਰਲ ਕੇ ਸੰਕਟ ਦੀ ਘੜੀ ਵਿੱਚ ਹੜ ਪੀੜਤਾਂ ਦੀ ਮਦਦ ਕਰੀਏ : ਬਾਬਾ ਰੇਸ਼ਮ ਸਿੰਘ ਖੁਖਰਾਣਾ

ਦੁਖ ਭੰਜਣ ਸੇਵਾ ਸੁਸਾਇਟੀ ਖੁਖਰਾਣਾ ਵਿਖੇ ਅੱਜ ਬਾਬਾ ਰੇਸ਼ਮ ਸਿੰਘ ਖੁਖਰਾਣਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਹੜ੍ਹਾਂ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ।

ਮੋਹਾਲੀ ਦੇ ਕੂੜੇ ਸੰਕਟ 'ਤੇ ਨਾਲ ਹੀ ਮੋਹਾਲੀ ਵਾਸੀਆਂ ਨੂੰ ਗੁਮਰਾਹ ਕਰਨ ਤੇ ਲੱਗਿਆ ਗਮਾਡਾ : ਕੁਲਜੀਤ ਸਿੰਘ ਬੇਦੀ

ਗਮਾਡਾ ਇਕ ਪਾਸੇ ਨਵਾਂ ਸ਼ਹਿਰ ਵਸਾਉਣ 'ਚ ਲੱਗਾ, ਦੂਜੇ ਪਾਸੇ ਮੌਜੂਦਾ ਮੋਹਾਲੀ ਦੀ ਗੰਭੀਰ ਹਾਲਤ ਤੋਂ ਲਾਪਰਵਾਹ: ਤੁਰੰਤ ਹੱਲ ਲੱਭਣ ਦੀ ਮੰਗ

ਇਜ਼ਰਾਇਲ-ਇਰਾਨ ਜੰਗ : ਇੱਕ ਵਿਸ਼ਵ ਪੱਧਰੀ ਸੰਕਟ

ਮੌਜੂਦਾ ਸਮੇਂ ਵਿੱਚ, ਇਜ਼ਰਾਇਲ ਅਤੇ ਇਰਾਨ ਵਿਚਕਾਰ ਜਾਰੀ ਸੰਘਰਸ਼ ਨੇ ਮੱਧ ਪੂਰਬ ਨੂੰ ਇੱਕ ਖਤਰਨਾਕ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ। 

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰੋ. ਡਾ. ਸੁਖਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਗਈ।