ਕਰੋਏਸ਼ੀਆ ਭੇਜਣ ਦੇ ਨਾਂ 'ਤੇ 1.50 ਲੱਖ ਰੁਪਏ ਦੀ ਕਥਿਤ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਨੇ ਮਾਂ-ਪੁੱਤ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।