ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਅਤੇ ਵਧੇਰੇ ਮੁਨਾਫ਼ੇ ਵਾਲੀਆਂ ਬਾਗ਼ਬਾਨੀ ਫ਼ਸਲਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ ਹੈ।